ਜੋਗਿੰਦਰ ਨੂਰਮੀਤ ਦਾ ਗ਼ਜ਼ਲ ਸੰਗ੍ਰਹਿ “ਨਜ਼ਰ ਤੋਂ ਸੁਪਨਿਆਂ ਤੀਕ “ ਪ੍ਰੋਃ ਗੁਰਭਜਨ ਸਿੰਘ ਗਿੱਲ ਵੱਲੋਂ ਲੋਕ ਅਰਪਣ
ਜੋਗਿੰਦਰ ਨੂਰਮੀਤ ਦਾ ਗ਼ਜ਼ਲ ਸੰਗ੍ਰਹਿ “ਨਜ਼ਰ ਤੋਂ ਸੁਪਨਿਆਂ ਤੀਕ “ ਪ੍ਰੋਃ ਗੁਰਭਜਨ ਸਿੰਘ ਗਿੱਲ ਵੱਲੋਂ ਲੋਕ ਅਰਪਣ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਗਸਤ: ਭਾਸ਼ਾ ਵਿਭਾਗ ਜ਼ਿਲ੍ਹਾ ਲੁਧਿਆਣਾ ਵੱਲੋਂ ਖ਼ਾਲਸਾ ਕਾਲਜ ਫ਼ਾਰ ਵੋਮੈਨ ਵਿਖੇ ਕਰਵਾਏ ਸਾਹਿੱਤਕ ਸਮਾਗਮ ਦੌਰਾਨ ਪੰਜਾਬੀ ਕਵਿੱਤਰੀ ਜੋਗਿੰਦਰ ਨੂਰਮੀਤ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਨਜ਼ਰ ਤੋਂ ਸੁਪਨਿਆਂ ਤੱਕ’ ਲੋਕ ਅਰਪਣ ਕੀਤਾ ਗਿਆ। ਇਸ…