ਜੀਐਸਟੀ ਚੋਰੀ ਰੋਕਣ ਲਈ 2 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ 107 ਵਾਹਨ ਜ਼ਬਤ-ਹਰਪਾਲ ਸਿੰਘ ਚੀਮਾ
ਜੀਐਸਟੀ ਚੋਰੀ ਰੋਕਣ ਲਈ 2 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ 107 ਵਾਹਨ ਜ਼ਬਤ-ਹਰਪਾਲ ਸਿੰਘ ਚੀਮਾ ਮੰਡੀ ਗੋਬਿੰਦਗੜ੍ਹ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਮੋਬਾਈਲ ਵਿੰਗਾਂ ਨੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ ਡਿਫਾਲਟਰਾਂ ਤੋਂ 2 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲੇ ਜਾਣ ਦੀ ਸੰਭਾਵਨਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਗਸਤ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ…