ਰਵਿੰਦਰ ਕੌਰ ਦੇ ਦਿਹਾਂਤ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦੁਖ ਦਾ ਪ੍ਰਗਟਾਵਾ
ਰਵਿੰਦਰ ਕੌਰ ਦੇ ਦਿਹਾਂਤ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦੁਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਗਸਤ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਜ਼ਿਲ੍ਹਾ ਲੁਧਿਆਣਾ) ਦੀ ਐਸ.ਐਸ. ਅਧਿਆਪਕਾਂ ਰਵਿੰਦਰ ਕੌਰ ਦੇ ਦਿਹਾਂਤ ਤੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦੁਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੁਨੇਹੇ ਵਿੱਚ…