ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੁਸਾਇਟੀ ਵੱਲੋਂ ਹੋਣਕਾਰ ਵਿਦਿਆਰਥੀਆਂ ਦੀ ਕੀਤੀ ਗਈ ਹੌਸਲਾ-ਅਫ਼ਜ਼ਾਈ-ਸੋਮ ਨਾਥ ਭੱਟ
ਪਰਮ ਸੇਵਾ ਵੈਲਫੇਅਰ ਸੁਸਾਇਟੀ ਰਜਿ ਵੱਲੋ ਵਿਦਿਆਰਥੀਆਂ ਦਾ ਸਨਮਾਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੁਸਾਇਟੀ ਵੱਲੋਂ ਹੋਣਕਾਰ ਵਿਦਿਆਰਥੀਆਂ ਦੀ ਕੀਤੀ ਗਈ ਹੌਸਲਾ-ਅਫ਼ਜ਼ਾਈ-ਸੋਮ ਨਾਥ ਭੱਟ ਵਿਦਿਆਰਥੀ ਦੇਸ਼ ਦਾ ਅਸਲ ਭਵਿੱਖ ਹਨ- ਡਾ. ਸੰਤ ਸੁਰਿੰਦਰਪਾਲ ਸਿੰਘ ਬੇਲਾ-ਬਹਿਰਾਮਪੁਰ (ਸੁਰ ਸਾਂਝ ਡਾਟ ਕਾਮ ਬਿਊਰੋ-ਗੁਰਮੁੱਖ ਸਿੰਘ ਸਲਾਹਪੁਰੀ), 30 ਸਤੰਬਰ: ਸ.ਸ.ਸ.ਸ. ਸਕੂਲ ਡੱਲਾ ਦੇ ਕੈਪਸ ਵਿਖੇ ਸਕੂਲ ਪ੍ਰਿੰਸੀਪਲ ਕੁਲਦੀਪ…