ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ 11 ਸਤੰਬਰ ਤੋਂ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ 2023 ਦਾ ਕੀਤਾ ਐਲਾਨ
ਵਿਸ਼ਵ ਭਰ ਦੇ ਸੈਲਾਨੀਆਂ ਦੇ ਨਿੱਘੇ ਸਵਾਗਤ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਟੂਰਜਿਮ ਸਮਿਟ ਦੌਰਾਨ ਰਾਜ ਦੇ ਸੈਰ-ਸਪਾਟੇ ਨਾਲ ਸਬੰਧਤ ਖਜਾਨੇ ਨੂੰ ਕੀਤਾ ਜਾਵੇਗਾ ਪ੍ਰਦਰਸ਼ਿਤ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ 11 ਸਤੰਬਰ ਤੋਂ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ 2023 ਦਾ ਕੀਤਾ ਐਲਾਨ ਕਿਹਾ, ਸੈਰ-ਸਪਾਟੇ ਦੀਆਂ ਸੰਭਾਵਨਾਵਾਂ…