ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ ‘ਤੇ ਕੀਤੀ ਛਾਪੇਮਾਰੀ
ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ ‘ਤੇ ਕੀਤੀ ਛਾਪੇਮਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ ਇਹ ਛਾਪੇਮਾਰੀ ਇੰਸਪੈਕਟਰਾਂ/ ਐਸ.ਆਈਜ਼. ਦੀ ਅਗਵਾਈ ਹੇਠ 100 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ ਚੰਡੀਗੜ੍ਹ…