ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ: ਅਨੁਰਾਗ ਵਰਮਾ
ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ: ਅਨੁਰਾਗ ਵਰਮਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵਾਹਨ ਜ਼ਬਤ ਤੇ ਲਾਇਸੈਂਸ ਰੱਦ ਕੀਤੇ ਜਾਣ ਐਲਕੋਮੀਟਰ ਤੇ ਈ-ਚਲਾਨਿੰਗ ਮਸ਼ੀਨਾਂ ਦੀ ਹੋਰ ਕੀਤੀ ਜਾਵੇਗੀ ਖਰੀਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…