1200 ਪੁਲਿਸ ਕਰਮੀਆਂ ਦੀਆਂ 150 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਲੰਡਾ ਨਾਲ ਸਬੰਧਤ ਛੁਪਣਗਾਹਾਂ ’ਤੇ ਛਾਪੇਮਾਰੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਤਹਿਤ ਅੱਤਵਾਦੀ ਲਖਬੀਰ ਲੰਡਾ ਦੇ ਸਾਥੀਆਂ ਦੇ 297 ਟਿਕਾਣਿਆਂ ’ਤੇ ਛਾਪੇਮਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ 1200 ਪੁਲਿਸ ਕਰਮੀਆਂ ਦੀਆਂ 150 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਲੰਡਾ ਨਾਲ ਸਬੰਧਤ ਛੁਪਣਗਾਹਾਂ ’ਤੇ ਛਾਪੇਮਾਰੀ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ…