ਪੰਜਾਬ ਸੂਬਾ ਸਹਾਇਕ ਪ੍ਰਜਨਨ ਤਕਨਾਲੋਜੀ (ਰੈਗੂਲੇਸ਼ਨ) ਐਕਟ, 2021 ਅਤੇ ਸਰੋਗੇਸੀ (ਰੈਗੂਲੇਸ਼ਨ) ਐਕਟ, 2021 ਲਾਗੂ ਕਰਨ ਵਾਲੇ ਮੋਹਰੀ ਸੂਬਿਆਂ ਵਿੱਚੋਂ ਇੱਕ
ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ; ਮੈਡੀਕਲ ਕਾਲਜਾਂ ਵਿੱਚ ਏਆਰਟੀ ਕੇਂਦਰ ਸਥਾਪਤ ਕਰਨ ਦਾ ਦਿੱਤਾ ਪ੍ਰਸਤਾਵ ਪੰਜਾਬ ਸੂਬਾ ਸਹਾਇਕ ਪ੍ਰਜਨਨ ਤਕਨਾਲੋਜੀ (ਰੈਗੂਲੇਸ਼ਨ) ਐਕਟ, 2021 ਅਤੇ ਸਰੋਗੇਸੀ (ਰੈਗੂਲੇਸ਼ਨ) ਐਕਟ, 2021 ਲਾਗੂ ਕਰਨ ਵਾਲੇ ਮੋਹਰੀ ਸੂਬਿਆਂ ਵਿੱਚੋਂ ਇੱਕ ਸੂਬੇ ਦੀ ਸਮਰੱਥ ਅਥਾਰਟੀ ਨੇ ਪਹਿਲਾਂ ਹੀ 64 ਏਆਰਟੀ ਕਲੀਨਿਕਾਂ, 26 ਏਆਰਟੀ…