ਸ਼ਹੀਦ ਕਰਨਲ ਮਨਪ੍ਰੀਤ ਸਿੰਘ ਭੜੌਜੀਆਂ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਸਰਧਾਂਜਲੀ
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਭੜੌਜੀਆਂ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਸਰਧਾਂਜਲੀ ਚੰਡੀਗੜ੍ਹ 24 ਸਤੰਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਜੰਮੂ ਕਸ਼ਮੀਰ ਦੇ ਆਨੰਤਨਾਗ ‘ਚ ਅਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਨਮਿਤ ਰਖਵਾਏ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਮੌਕੇ ਦੂਰੋਂ ਨੇੜਿਓਂ ਵੱਡੀ ਗਿਣਤੀ ਲੋਕਾਂ ਨੇ ਹਾਜ਼ਰੀ ਭਰਦਿਆਂ ਸ਼ਹੀਦ ਨੂੰ ਸ਼ਰਧਾ ਦੇ…