ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਲਿੰਗ ਨਿਰਧਾਰਨ ਕਰਨ ਵਾਲੇ ਤਿੰਨ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੂਬੇ ਭਰ ’ਚ ਲਿੰਗ ਨਿਰਧਾਰਨ ਕਰਨ ਵਾਲੇ ਤਿੰਨ ਗੈਰ-ਕਾਨੂੰਨੀ ਰੈਕੇਟਾਂ ਦਾ ਕੀਤਾ ਪਰਦਾਫਾਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਵਿੱਚ ਭਰੂਣ ਹੱਤਿਆ ਦੇ ਖਾਤਮੇ ਲਈ ਵਚਨਬੱਧ ਸਿਹਤ ਟੀਮਾਂ ਨੇ ਅਲਟਰਾਸਾਊਂਡ ਮਸ਼ੀਨ ਕੀਤੀ ਬਰਾਮਦ, ਟੈਸਟ ਕਰਵਾਉਣ ਲਈ ਦਿੱਤੇ ਸਨ 15000 ਰੁਪਏ ਵੀ ਕੀਤੇ ਬਰਾਮਦ ਚੰਡੀਗੜ੍ਹ (ਸੁਰ…