www.sursaanjh.com > 2023 > September

”ਨੰਦ ਲਾਲ ਨੂਰਪੁਰੀ ਪੁਰਸਕਾਰ 2023” ਪਾਲੀ ਦੇਤਵਾਲੀਆ ਨੂੰ ਮਿਲੇਗਾ- ਲੋਕ ਮੰਚ ਪੰਜਾਬ

”ਨੰਦ ਲਾਲ ਨੂਰਪੁਰੀ ਪੁਰਸਕਾਰ 2023” ਪਾਲੀ ਦੇਤਵਾਲੀਆ ਨੂੰ ਮਿਲੇਗਾ- ਲੋਕ ਮੰਚ ਪੰਜਾਬ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਲੋਕ ਮੰਚ ਪੰਜਾਬ ਵਲੋਂ ਦਿੱਤੇ ਜਾਣ ਵਾਲਾ ”ਨੰਦ ਲਾਲ ਨੂਰਪੁਰੀ ਪੁਰਸਕਾਰ-2023” ਉੱਘੇ ਗੀਤਕਾਰ ਅਤੇ ਗਾਇਕ ਪਾਲੀ ਦੇਤਵਾਲੀਆ ਨੂੰ ਦਿੱਤਾ ਜਾਵੇਗਾ। ਪਾਲੀ ਦੇਤਵਾਲੀਆ ਨੇ ਸੱਭਿਆਚਾਰਕ ਅਤੇ ਸਮਾਜਿਕ ਗੀਤਾਂ ਦੀਆਂ ਛੇ ਕਿਤਾਬਾਂ ਲਿਖੀਆਂ ਹਨ ਅਤੇ ਸੈਂਕੜੇ ਗੀਤ…

Read Full News

5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ  ਏ.ਐਸ.ਆਈ. ਗ੍ਰਿਫਤਾਰ

5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ  ਏ.ਐਸ.ਆਈ. ਗ੍ਰਿਫਤਾਰ ਐਸ.ਐਚ.ਓ. ਦੇ ਨਾਂ ’ਤੇ  ਸ਼ਿਕਾਇਤਕਰਤਾ ਤੋਂ 25,000 ਰੁਪਏ ਹੋਰ ਰਿਸ਼ਵਤ ਦੀ ਕੀਤੀ ਸੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਦਲਜੀਤ…

Read Full News

ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾਵੇ: ਬਲਕਾਰ ਸਿੰਘ

ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾਵੇ: ਬਲਕਾਰ ਸਿੰਘ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਤੇ ਸ਼ਹਿਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਨਿਰੰਤਰ ਯਤਨਸ਼ੀਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਸਮੂਹ ਮਿਉਂਸਪਲ ਕਮਿਸ਼ਨਰਾਂ ਤੇ ਏ.ਡੀ.ਸੀਜ਼ ਨਾਲ ਵੀਡੀਓ ਕਾਨਫਰੰਸਿੰਗ…

Read Full News

ਲਾਲਜੀਤ ਸਿੰਘ ਭੁੱਲਰ ਵੱਲੋਂ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਈਐਸਆਈ ਦੇ ਦਾਇਰੇ ਵਿੱਚ ਲਿਆਉਣ ਦੇ ਹੁਕਮ

ਲਾਲਜੀਤ ਸਿੰਘ ਭੁੱਲਰ ਵੱਲੋਂ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਈਐਸਆਈ ਦੇ ਦਾਇਰੇ ਵਿੱਚ ਲਿਆਉਣ ਦੇ ਹੁਕਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਇੰਪਲਾਈਜ਼ ਸਟੇਟ ਇੰਸ਼ੋਰੈਂਸ (ਈਐਸਆਈ) ਦੇ ਦਾਇਰੇ ਵਿੱਚ ਲਿਆਉਣ ਦੇ ਹੁਕਮ ਜਾਰੀ ਕੀਤੇ…

Read Full News

ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ

ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਅੱਜ ਸਵੇਰੇ ਤੋਂ ਸ਼ੁਰੂ ਕੀਤੀ ਹੜਤਾਲ ਨੂੰ ਸਮਾਪਤ ਕਰ ਦਿੱਤਾ।…

Read Full News

ਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ ‘ਤੇ ਸਬਸਿਡੀ ਲੈਣ ਸਬੰਧੀ 1.58 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ

ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨਾਂ  ਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ ‘ਤੇ ਸਬਸਿਡੀ ਲੈਣ ਸਬੰਧੀ 1.58 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ  ਚੁਣੇ ਗਏ ਲਾਭਪਾਤਰੀਆਂ ਨੂੰ ਆਨਲਾਈਨ ਪੋਰਟਲ ਰਾਹੀਂ ਪ੍ਰਵਾਨਗੀ ਪੱਤਰ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਸੂਬੇ ਵਿੱਚ…

Read Full News

ਹਯਾਤ ਸੈਂਟਰਿਕ ਨੇ ਪਹਿਲੀ ਵਰ੍ਹੇਗੰਢ ਦਾ ਜਸ਼ਨ ਮਨਾਇਆ

ਹਯਾਤ ਸੈਂਟਰਿਕ ਨੇ ਪਹਿਲੀ ਵਰ੍ਹੇਗੰਢ ਦਾ ਜਸ਼ਨ ਮਨਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ), 19 ਸਤੰਬਰ: ਹੋਟਲ ਹਯਾਤ ਸੈਂਟਰਿਕ, ਸੈਕਟਰ 17 ਚੰਡੀਗੜ੍ਹ ਨੇ ਆਪਣੀ ਪਹਿਲੀ ਵਰ੍ਹੇਗੰਢ ਉਤਸ਼ਾਹ ਨਾਲ ਮਨਾਈ।  ਜਨਰਲ ਮੈਨੇਜਰ, ਸੋਹੇਬ ਕਿਦਵਾਈ ਨੇ ਦੱਸਿਆ ਕਿ ਪੰਜ ਤਾਰਾ ਇਸ ਹੋਟਲ ਵਿੱਚ ਆਧੁਨਿਕ ਲਗਜ਼ਰੀ ਅਤੇ ਸਥਾਨਕ ਸੱਭਿਆਚਾਰ ਦਾ ਯਾਦਗਾਰੀ ਸੁਮੇਲ ਕੀਤਾ ਗਿਆ ਹੈ। ਵਿਆਹ, ਸ਼ਾਦੀਆਂ,…

Read Full News

ਕੱਚੇ ਕਾਮਿਆਂ ਨੂੰ ਪੱਕਿਆਂ ਕਰਵਾਉਣ ਲਈ 23 ਸਤੰਬਰ ਨੂੰ ਵਿਤ ਮੰਤਰੀ ਦੇ ਹਲਕੇ ਚ  ਸੂਬਾ ਪੱਧਰੀ  ਰੈਲੀ ਕਰਨ ਦਾ ਐਲਾਨ

ਕੱਚੇ ਕਾਮਿਆਂ ਨੂੰ ਪੱਕਿਆਂ ਕਰਵਾਉਣ ਲਈ 23 ਸਤੰਬਰ ਨੂੰ ਵਿਤ ਮੰਤਰੀ ਦੇ ਹਲਕੇ ਚ ਸੂਬਾ ਪੱਧਰੀ  ਰੈਲੀ ਕਰਨ ਦਾ ਐਲਾਨ ਚੰਡੀਗੜ੍ਹ 19 ਸਤੰਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸਨ 1406/22 ਬੀ ਚੰਡੀਗੜ ਨਾਲ ਸੰਬਧਤ ਜੰਗਲਾਤ ਕਾਮਿਆਂ ਦੀ  ਸਿਰਮੌਰ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਸੂਬਾ ਚੇਅਰਮੈਨ ਵਿਰਸਾ ਸਿੰਘ ਚਹਿਲ.ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ,…

Read Full News

ਕੁਸ਼ਤੀ ਦੰਗਲ ਖਿਜ਼ਰਾਬਾਦ ‘ਚ ਸ਼ੇਖ ਸਿਕੰਦਰ ਜਿੱਤਿਆ

  ਕੁਸ਼ਤੀ ਦੰਗਲ ਖਿਜ਼ਰਾਬਾਦ ‘ਚ ਸ਼ੇਖ ਸਿਕੰਦਰ ਜਿੱਤਿਆ  ਪੰਜਾਬ ਨੂੰ ਮੁੜ ਬਣਾ ਦਿਆਂਗੇ ਰੰਗਲਾ ਪੰਜਾਬ : ਕੈਬਨਿਟ ਮੰਤਰੀ ਮਾਨ ਚੰਡੀਗੜ੍ਹ 19 ਸਤੰਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਬਲਾਕ ਮਾਜਰੀ ਦੇ ਕਸਬਾਨੁਮਾ ਪਿੰਡ ਖਿਜ਼ਰਾਬਾਦ ਵਿਖੇ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ।  ਦੇਸ਼ ਦੇ ਕਈ ਹਿੱਸਿਆ ਤੋਂ ਪਹਿਲਵਾਨ ਪੁੱਜੇ। ਪਹਿਲੀ ਕੁਸ਼ਤੀ ਢਾਈ ਲੱਖ ਰੁਪਏ ਇਨਾਮ ਦੀ ਭੁਪਿੰਦਰ…

Read Full News

ਡਾਃ ਗੁਰਪ੍ਰੀਤ ਸਿੰਘ ਧੁੱਗਾ ਦਾ ਪਲੇਠਾ ਨਾਵਲ  “ਚਾਲੀ ਦਿਨ” ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵਿਖੇ ਡਾਃ ਸ ਪ ਸਿੰਘ, ਸੁੱਖੀ ਬਾਠ ਤੇ ਪ੍ਰੋਃ ਗੁਰਭਜਨ ਸਿੰਘ ਗਿੱਲ ਵੱਲੋਂ ਲੋਕ ਅਰਪਣ

ਡਾਃ ਗੁਰਪ੍ਰੀਤ ਸਿੰਘ ਧੁੱਗਾ ਦਾ ਪਲੇਠਾ ਨਾਵਲ  “ਚਾਲੀ ਦਿਨ” ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵਿਖੇ ਡਾਃ ਸ ਪ ਸਿੰਘ, ਸੁੱਖੀ ਬਾਠ ਤੇ ਪ੍ਰੋਃ ਗੁਰਭਜਨ ਸਿੰਘ ਗਿੱਲ ਵੱਲੋਂ ਲੋਕ ਅਰਪਣ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਸਤੰਬਰ: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਫੇਅਰਫੀਲਡ ਵੱਸਦੇ ਡਾਃ ਧੁੱਗਾ ਗੁਰਪ੍ਰੀਤ ਦੇ ਆੱਟਮ ਆਰਟ ਪਟਿਆਲਾ ਵੱਲੋਂ ਛਪੇ ਪਲੇਠੇ ਨਾਵਲ “ਚਾਲ਼ੀ…

Read Full News