ਪੀ.ਸੀ.ਆਈ. ਦੀ ਟੀਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ ‘ਤੇ, ਪੰਜਾਬ ਨੇ ਦਿੱਤਾ ਪੂਰਨ ਤੇ ਨਿਰਪੱਖ ਸਹਿਯੋਗ ਦਾ ਭਰੋਸਾ
ਪੀ.ਸੀ.ਆਈ. ਦੀ ਟੀਮ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਤਿੰਨ ਦਿਨਾਂ ਦੌਰੇ ‘ਤੇ, ਪੰਜਾਬ ਨੇ ਦਿੱਤਾ ਪੂਰਨ ਤੇ ਨਿਰਪੱਖ ਸਹਿਯੋਗ ਦਾ ਭਰੋਸਾ ਟੀਮ ਵਲੋਂ ਪੱਤਰਕਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਕਤੂਬਰ: ਪ੍ਰੈਸ ਕੌਂਸਲ ਆਫ ਇੰਡੀਆ (ਪੀ.ਸੀ.ਆਈ.) ਦੀ ਨੁਮਾਇੰਦਗੀ ਕਰਨ ਵਾਲੀ ਅਧਿਕਾਰਤ ਪੰਜ ਮੈਂਬਰੀ ਟੀਮ, ਜੋ…