Breaking
www.sursaanjh.com > 2023 > October

ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇੱਕ ਲੱਖ ਰੁਪਏ ਜਿੱਤੋ

ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇੱਕ ਲੱਖ ਰੁਪਏ ਜਿੱਤੋ ਪੰਜਾਬ ਰਾਜ ਸਿਹਤ ਏਜੰਸੀ ਨੇ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਿਆਂਦਾ ਡਰਾਅ ਰਾਹੀਂ 10 ਜੇਤੂਆਂ ਦੀ ਕੀਤੀ ਜਾਵੇਗੀ ਚੋਣ ; ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ…

Read Full News

ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ

ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਕਤੂਬਰ: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ 5 ਨਗਰ ਨਿਗਮਾਂ, ਜਿਨ੍ਹਾਂ ਵਿੱਚ ਆਮ ਚੋਣਾਂ ਕਰਵਾਈਆਂ ਜਾਣੀਆਂ ਹਨ, ਦੀਆਂ ਵੋਟਰ ਸੂਚੀਆਂ ਤਿਆਰੀ ਕਰਨ ਲਈ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ…

Read Full News

ਨਵੀਆਂ ਨਿਯੁਕਤੀਆਂ ਰਾਹੀਂ ਪਾਰਟੀ ਹੋਰ ਮਜਬੂਤ ਹੋਵੇਗੀ : ਸਰਪੰਚ ਗੁਰਿੰਦਰ

ਨਵੀਆਂ ਨਿਯੁਕਤੀਆਂ ਰਾਹੀਂ ਪਾਰਟੀ ਹੋਰ ਮਜਬੂਤ ਹੋਵੇਗੀ : ਸਰਪੰਚ ਗੁਰਿੰਦਰ ਚੰਡੀਗੜ੍ਹ 16 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਬੇਸ਼ੱਕ ਪੰਜਾਬ ਵਿੱਚ ਚੋਣਾਂ ਦੂਰ ਹਨ ਪਰ ਵਿਰੋਧੀ ਪਾਰਟੀਆਂ ਨੂੰ ਹਰ ਸਮੇਂ ਆਪਣੀ ਹਾਰ ਦਾ ਡਰ ਸਤਾਉਂਦਾ ਹੈ ਤੇ  ਆਏ ਦਿਨ ਸਰਕਾਰ ਪ੍ਰਤੀ ਗਲਤ ਬਿਆਨਬਾਜ਼ੀ ਕਰਕੇ ਸਰਕਾਰ ਦਾ ਗਰਾਫ ਡੇਗਣ ਦੀਆਂ ਗੱਲਾਂ ਕਰਦੇ ਹਨ। ਪਿਛਲੇ ਦਿਨੀ…

Read Full News

ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਚਿਤਵਦਿਆਂ/ ਗੁਰਭਜਨ ਗਿੱਲ

ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਚਿਤਵਦਿਆਂ/ ਗੁਰਭਜਨ ਗਿੱਲ ਗ਼ਜ਼ਲ ਜਬਰ ਜ਼ੁਲਮ ਦਾ ਟੋਲਾ ਜਦ ਵੀ, ਹੱਲੇ ਕਰ ਕਰ ਆਉਂਦਾ ਹੈ। ਬੰਦਾ ਸਿੰਘ ਬਹਾਦਰ ਨੂੰ ਤਦ, ਸਰਹੰਦ ਫੇਰ ਬੁਲਾਉਂਦਾ ਹੈ। ਤਿੰਨ ਸਦੀਆਂ ਵਿਚ ਰੋਜ਼ ਗਰਕਦੇ, ਏਥੋਂ ਤੱਕ ਹਾਂ ਪਹੁੰਚ ਗਏ, ਹੋਰ ‘ਧਰਤ’ ਤੋਂ ਗੋਬਿੰਦ ਆਵੇ, ਏਹੋ ਹੀ ਦਿਲ ਚਾਹੁੰਦਾ ਹੈ। ਪੋਥੀ ਪੰਥ ਭੁਲਾ ਕੇ ਆਪਾਂ,…

Read Full News

ਪੰਜਾਬ ਦੇ ਵਿਕਾਸ ਪੁਰਸ਼ ਸਃ ਮਨੋਹਰ ਸਿੰਘ ਗਿੱਲ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ

ਪੰਜਾਬ ਦੇ ਵਿਕਾਸ ਪੁਰਸ਼ ਸਃ ਮਨੋਹਰ ਸਿੰਘ ਗਿੱਲ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਯਾਦਾਂ ਚੋਂ ਕਦੇ ਖਾਰਜ ਨਹੀਂ ਹੋਣਗੇ ਭਾ ਜੀ ਮਨੋਹਰ ਸਿੰਘ ਗਿੱਲ— ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਕਤੂਬਰ: ਭਾਰਤ ਦੇ ਸਾਬਕਾ ਖੇਡ ਮੰਤਰੀ, ਮੁੱਖ ਚੋਣ ਕਮਿਸ਼ਨਰ ਤੇ ਪੰਜਾਬ ਦੇ ਵਿਕਾਸ ਪੁਰਸ਼ ਸਃ…

Read Full News

ਚੇਤੇ ਮੁੜ ਮੁੜ ਆਉਂਦੇ, ਸਾਨੂੰ ਸੋਹਣੇ ਗੁਰ ਦਰਬਾਰ ਦੇ/ ਗੁਰਭਜਨ ਗਿੱਲ

ਚੇਤੇ ਮੁੜ ਮੁੜ ਆਉਂਦੇ, ਸਾਨੂੰ ਸੋਹਣੇ ਗੁਰ ਦਰਬਾਰ ਦੇ/ ਗੁਰਭਜਨ ਗਿੱਲ ਵਾਹਿਗੁਰੂ ,ਵਾਹਿਗੁਰੂ, ਵਾਹਿਗੁਰੂ ਸਿੰਘ ਨੇ ਮੁੱਖ ਤੋਂ ਪੁਕਾਰਦੇ। ਚੇਤੇ ਮੁੜ ਮੁੜ ਆਉਂਦੇ, ਸਾਨੂੰ ਸੋਹਣੇ ਗੁਰ ਦਰਬਾਰ ਦੇ। ਗੁਰੂ ਨਾਨਕ ਨੇ ਸਭ ਤੋਂ ਵੱਖਰਾ ਧਰਮੀ ਬੂਟਾ ਲਾਇਆ। ਇੱਕੋ ਹੀ ਓਂਕਾਰ ਹੈ ਸਾਡਾ ਮੁੱਖ ਤੋਂ ਸੀ ਫੁਰਮਾਇਆ। ਸ਼ਬਦ ਗੁਰੂ ਦੇ, ਅੱਜ ਵੀ ਸਾਨੂੰ ਡੁੱਬੜਿਆਂ ਨੂੰ ਤਾਰਦੇ।…

Read Full News

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵੱਲੋਂ ਭਾਈ ਮਨੀ ਸਿੰਘ ਦੀ ਜ਼ਿੰਦਗੀ ਬਾਰੇ ਇਤਿਹਾਸਕ ਭੱਟ ਕਾਵਿ ਗਾਥਾ “ਸ਼ਹੀਦ ਬਿਲਾਸ” ਲੋਕ ਅਰਪਣ

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵੱਲੋਂ ਭਾਈ ਮਨੀ ਸਿੰਘ ਦੀ ਜ਼ਿੰਦਗੀ ਬਾਰੇ ਇਤਿਹਾਸਕ ਭੱਟ ਕਾਵਿ ਗਾਥਾ “ਸ਼ਹੀਦ ਬਿਲਾਸ” ਲੋਕ ਅਰਪਣ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਕਤੂਬਰ: ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵੱਲੋਂ ਭਾਈ ਮਨੀ ਸਿੰਘ ਦੀ ਜ਼ਿੰਦਗੀ ਬਾਰੇ ਇਤਿਹਾਸਕ ਭੱਟ ਕਾਵਿ ਗਾਥਾ “ਸ਼ਹੀਦ ਬਿਲਾਸ” ਲੋਕ ਅਰਪਣ ਕਰਦਿਆਂ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ ਨੇ…

Read Full News

ਪੰਜਾਬ ਦੇ ਖੇਤੀਬਾੜੀ  ਵਿਕਾਸ ਲਈ ਸੇਵਾ ਮੁਕਤ ਖੇਤੀ ਵਿਗਿਆਨੀ ਅੱਗੇ ਆਉਣ— ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਖੇਤੀਬਾੜੀ  ਵਿਕਾਸ ਲਈ ਸੇਵਾ ਮੁਕਤ ਖੇਤੀ ਵਿਗਿਆਨੀ ਅੱਗੇ ਆਉਣ— ਗੁਰਮੀਤ ਸਿੰਘ ਖੁੱਡੀਆਂ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਕਤੂਬਰ: ਪੰਜਾਬ ਦੇ ਖੇਤੀਬਾੜੀ ਮੰਤਰੀ ਸਃ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਚੋਣਵੇਂ ਸੇਵਾਮੁਕਤ ਖੇਤੀਬਾੜੀ ਤੇ ਪਸ਼ੂ ਵਿਗਿਆਨੀਆਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ…

Read Full News

ਮੇਰੇ ਸ਼ਬਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਸਿਰਫ਼ ਇੱਕ ਚੇਤਾਵਨੀ ਸਨ: ਸਪੀਕਰ

ਮੇਰੇ ਸ਼ਬਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਸਿਰਫ਼ ਇੱਕ ਚੇਤਾਵਨੀ ਸਨ: ਸਪੀਕਰ ਜੇਕਰ ਇਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਤਾਂ ਮੈਂ ਮੁਆਫ਼ੀ ਚਾਹੁੰਦਾ ਹਾਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਅਕਤੂਬਰ: ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿਧਾਨ…

Read Full News

ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ

ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ ਵਿਰੋਧੀਆਂ ਨੂੰ ਡਰਾ ਸਤਾ ਰਿਹਾ ਕਿ ਬਹਿਸ ਵਿੱਚ ਉਨ੍ਹਾਂ ਦੇ ਗੁਨਾਹ ਬੇਪਰਦ ਹੋ ਜਾਣਗੇ ਜੇਕਰ ਕੋਈ ਵਿਰੋਧੀ ਨੇਤਾ ਨਾ ਵੀ ਆਇਆ ਤਾਂ ਵੀ ਮੈਂ ਬਹਿਸ ਲਈ ਜ਼ਰੂਰ ਜਾਵਾਂਗਾ-ਭਗਵੰਤ ਸਿੰਘ ਮਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਅਕਤੂਬਰ:…

Read Full News