www.sursaanjh.com > 2023 > October

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ 

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ  ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਕਤੂਬਰ: ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਸ੍ਰੀ ਸਿਰੀ ਰਾਮ ਅਰਸ਼ ਦੀ ਪ੍ਰਧਾਨਗੀ ਹੇਠ ਹੋਈ। ਨਵੀਂ ਚੁਣੀ ਗਈ ਕਾਰਜਕਾਰਨੀ ਕਮੇਟੀ  ਬਾਰੇ ਜਾਣ-ਪਛਾਣ ਡਾ: ਅਵਤਾਰ ਸਿੰਘ ਪਤੰਗ ਨੇ ਕਰਵਾਈ ਅਤੇ ਸ਼ਬਦ ਦੀ ਮਹੱਤਤਾ ਬਾਰੇ ਦੱਸਿਆ। ਅਰਸ਼ ਜੀ ਨੇ…

Read More

ਪੰਜਾਬੀ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਸੁਰਗਵਾਸ ਹੋਣ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਪੰਜਾਬੀ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਸੁਰਗਵਾਸ ਹੋਣ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਕਤੂਬਰ: ਉੱਘੇ ਬਹੁਪੱਖੀ ਪੰਜਾਬੀ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਦੇਹਾਂਤ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ…

Read More

ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ

ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ ਭ੍ਰਿਸ਼ਟਾਚਾਰ ਮੁਕਤ ਸੂਬਾ ਸਿਰਜਣ ਲਈ ਪੂਰੇ ਪੰਜਾਬ ਵਿੱਚ ਹਫ਼ਤੇ ਭਰ ਚੱਲਣਗੇ ਜਾਗਰੂਕਤਾ ਪ੍ਰੋਗਰਾਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਕਤੂਬਰ: ਸਮਾਜ ਤੇ ਸਰਕਾਰੀ ਅਧਿਕਾਰੀਆਂ/ ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ…

Read More

ਪਹਿਲੀ ਨਵੰਬਰ ਨੂੰ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ‘ਚ ਅਨੁਸੂਚਿਤ ਜਾਤੀਆਂ ਦੇ ਮਸਲਿਆਂ ਨੂੰ ਵੀ ਬਹਿਸ ਦਾ ਹਿੱਸਾ ਬਣਾਇਆ ਜਾਵੇ – ਕੈਂਥ

ਪਹਿਲੀ ਨਵੰਬਰ ਨੂੰ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ‘ਚ ਅਨੁਸੂਚਿਤ ਜਾਤੀਆਂ ਦੇ ਮਸਲਿਆਂ ਨੂੰ ਵੀ ਬਹਿਸ ਦਾ ਹਿੱਸਾ ਬਣਾਇਆ ਜਾਵੇ – ਕੈਂਥ ਰਾਜਨੀਤਿਕ ਪਾਰਟੀਆਂ ਦੇ ਨਾਲੋ-ਨਾਲ ਸਿਵਲ ਸੋਸਾਇਟੀਆਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਸੱਦਿਆ ਜਾਵੇ – ਕੈਂਥ “ਖੇਤੀ ਦੀ ਵਿਗੜ ਰਹੀ ਸਥਿਤੀ,ਪਾਣੀਆਂ ਤੇ ਨਸ਼ਿਆ ਦੇ ਮੁੱਦੇ ‘ਤੇ ਚਰਚਾ ਦੇ ਨਾਲੋ ਨਾਲ ‘ਰਾਖਵੇਂਕਰਨ ਦੀ ਨੀਤੀ’ ਤੇ ਬਹਿਸ…

Read More

ਭਾਸ਼ਾਵਾਂ ਵਿਭਾਗ ਪੰਜਾਬ ਵੱਲੋਂ ਸੰਜੀਵਨ ਸਿੰਘ ਦੀ ਨਾਟ ਪੁਸਤਕ ਪੀਜੀ-ਦ ਪੇਇੰਗ ਗੈੱਸਟ ਨੂੂੰ ਈਸ਼ਵਰ ਚੰਦਰ ਨੰਦਾ ਪੁਰਸਕਾਰ ਦੇਣ ਦਾ ਐਲਾਨ

ਭਾਸ਼ਾਵਾਂ ਵਿਭਾਗ ਪੰਜਾਬ ਵੱਲੋਂ ਸੰਜੀਵਨ ਸਿੰਘ ਦੀ ਨਾਟ ਪੁਸਤਕ ਪੀਜੀ-ਦ ਪੇਇੰਗ ਗੈੱਸਟ ਨੂੂੰ ਈਸ਼ਵਰ ਚੰਦਰ ਨੰਦਾ ਪੁਰਸਕਾਰ ਦੇਣ ਦਾ ਐਲਾਨ ਸੰਜੀਵਨ ਦੀ ਇਹ ਨਾਟ ਪੁਸਤਕ ਪੀਜੀ-ਦਿ ਪੇਇੰਗ ਗੈੱਸਟ ਵਿਦੇਸ਼ ਲਈ ਕਾਹਲ਼ੇ ਮਨੋਦਸ਼ਾ ਬਿਆਨ ਕਰਦੀ ਹੈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਹਰਜੋਤ ਬੈਂਸ ਪੰਜਾਬ ਦਿਵਸ ਮੌਕੇ ਇਹ ਪੁਰਸਕਾਰ ਪ੍ਰਦਾਨ ਕਰਨਗੇ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ…

Read More

ਮੁੱਖ ਮੰਤਰੀ ਦਾ ਸਾਹਮਣਾ ਕਰਨ ਤੋਂ ਖੌਫਜ਼ਦਾ ਹੋ ਕੇ ਬਹਿਸ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਸ਼੍ਰੋਮਣੀ ਅਕਾਲੀ ਦਲ

ਮੁੱਖ ਮੰਤਰੀ ਦਾ ਸਾਹਮਣਾ ਕਰਨ ਤੋਂ ਖੌਫਜ਼ਦਾ ਹੋ ਕੇ ਬਹਿਸ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਸ਼੍ਰੋਮਣੀ ਅਕਾਲੀ ਦਲ ਮੁੱਖ ਮੰਤਰੀ ਬਹਿਸ ਲਈ ਪਹਿਲੇ ਦਿਨ ਤੋਂ ਹੀ ਆਪਣਾ ਏਜੰਡਾ ਸਪੱਸ਼ਟ ਕਰ ਚੁੱਕੇ ਹਨ 1966 ਤੋਂ ਪਾਣੀ, ਵਿੱਤ ਤੇ ਨਸ਼ਿਆਂ ਸਮੇਤ ਸਾਰੇ ਮਸਲੇ ਬਹਿਸ ਦਾ ਹਿੱਸਾ ਬਣਨਗੇ ਐਸ.ਵਾਈ.ਐਲ. ਦੀ ਉਸਾਰੀ…

Read More

ਹਰਿਆਣਾ ਦੇ ਸਿਰਸਾ ਖੇਤਰ ਵਿੱਚ ਵੱਸਦੇ ਪੰਜਾਬੀਆਂ ਨੂੰ ਸਾਂਝੇ ਸੁਪਨਿਆਂ ਦੀ ਪੂਰਤੀ ਲਈ ਪੰਜਾਬੀ ਭਵਨ ਉਸਾਰਨਾ ਚਾਹੀਦੈ-ਪ੍ਰੋਃ ਗੁਰਭਜਨ ਸਿੰਘ ਗਿੱਲ

ਸਮਕਾਲ ਅਤੇ ਪੰਜਾਬੀ ਸਾਹਿੱਤ ਵਿਸ਼ੇ ਤੇ ਕੌਮੀ ਵਿਚਾਰ ਵਟਾਂਦਰਾ ਹਰਿਆਣਾ ਦੇ ਸਿਰਸਾ ਖੇਤਰ ਵਿੱਚ ਵੱਸਦੇ ਪੰਜਾਬੀਆਂ ਨੂੰ ਸਾਂਝੇ ਸੁਪਨਿਆਂ ਦੀ ਪੂਰਤੀ ਲਈ ਪੰਜਾਬੀ ਭਵਨ ਉਸਾਰਨਾ ਚਾਹੀਦੈ-ਪ੍ਰੋਃ ਗੁਰਭਜਨ ਸਿੰਘ ਗਿੱਲ ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ ਸਿਰਸਾ (ਸੁਰ ਸਾਂਝ ਡਾਟ ਕਾਮ ਬਿਊਰੋ-ਸਤੀਸ਼ ਬਾਂਸਲ), 29 ਅਕਤੂਬਰ: ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਤੇ ਪੰਜਾਬੀ ਲੇਖਕ ਸਭਾ…

Read More

ਪੰਜਾਬੀ ਸਾਹਿਤ ਸਭਾ (ਰਜਿ.) ਮੁਹਾਲੀ ਦੀ ਮਾਸਿਕ ਇਕੱਤਰਤਾ ਨਗਰ ਨਿਗਮ ਲਾਇਬ੍ਰੇਰੀ, ਸੈਕਟਰ 69 (ਪਾਰਕ) ਮੁਹਾਲੀ ਵਿੱਚ ਹੋਈ, ਡਾ. ਸ਼ਿੰਦਰਪਾਲ ਸਿੰਘ ਹੋਰਾਂ ਕੀਤੀ ਪ੍ਰਧਾਨਗੀ

ਪੰਜਾਬੀ ਸਾਹਿਤ ਸਭਾ (ਰਜਿ.) ਮੁਹਾਲੀ ਦੀ ਮਾਸਿਕ ਇਕੱਤਰਤਾ ਨਗਰ ਨਿਗਮ ਲਾਇਬ੍ਰੇਰੀ, ਸੈਕਟਰ 69 (ਪਾਰਕ) ਮੁਹਾਲੀ ਵਿੱਚ ਹੋਈ, ਡਾ. ਸ਼ਿੰਦਰਪਾਲ ਸਿੰਘ ਹੋਰਾਂ ਕੀਤੀ ਪ੍ਰਧਾਨਗੀ ਸਭਾ ਵੱਲੋਂ ਲਾਏ ਜਾ ਰਹੇ ਪ੍ਰੋ.ਦੀਪਕ ਸਭਿਆਚਾਰਕ ਮੇਲੇ ਬਾਰੇ ਵਿਸਥਾਰ ਵਿੱਚ ਦਿੱਤੀ ਜਾਣਕਾਰੀ ਮੈਡਮ ਰਾਜਿੰਦਰ ਕੌਰ, ਬਲਵਿੰਦਰ ਸਿੰਘ ਢਿੱਲੋਂ, ਮਲਕੀਤ ਨਾਗਰਾ, ਭੁਪਿੰਦਰ ਸਿੰਘ ਮਟੌਰਵਾਲ਼ਾ, ਅਮਰਜੀਤ ਸਿੰਘ ਸੁੱਖਗੜ੍ਹ, ਦਰਸ਼ਨ ਤਿਊਣਾ ਅਤੇ ਡਾ. ਨਿਰਮਲ…

Read More

ਗਿਆਨੀ ਗੁਰਦਿੱਤ ਸਿੰਘ ਦੀ ਕਿਤਾਬ ’ਮੇਰਾ ਪਿੰਡ’ ਦੇਸ਼ ਦੀਆਂ 24 ਭਾਸ਼ਾਵਾਂ ਵਿੱਚ ਛਪੇਗੀ-ਮਾਧਵ ਕੌਸ਼ਿਕ

ਗਿਆਨੀ ਗੁਰਦਿੱਤ ਸਿੰਘ ਦੀ ਜਨਮ ਸ਼ਤਾਬਦੀ ਮਨਾਈ ਗਿਆਨੀ ਗੁਰਦਿੱਤ ਸਿੰਘ ਦੀ ਕਿਤਾਬ ’ਮੇਰਾ ਪਿੰਡ’ ਦੇਸ਼ ਦੀਆਂ 24 ਭਾਸ਼ਾਵਾਂ ਵਿੱਚ ਛਪੇਗੀ-ਮਾਧਵ ਕੌਸ਼ਿਕ ਸਮਾਗਮ ਵਿੱਚ ਪਦਮਸ੍ਰੀ ਸੁਰਜੀਤ ਪਾਤਰ ਵੱਲੋਂ ਕੀਤੀ ਗਈ ਪ੍ਰਧਾਨਗੀ ਅਤੇ ਡਾ. ਰਵੇਲ ਸਿੰਘ, ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਕਤੂਬਰ: ਸਾਹਿਤ ਅਕਾਦਮੀ ਦਿੱਲੀ ਦੇ ਪ੍ਰਧਾਨ ਮਾਧਵ ਕੌਸਿ਼ਕ ਅਤੇ…

Read More

ਖਿਜ਼ਰਾਬਾਦ ਦਾ 9ਵਾਂ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ

ਖਿਜ਼ਰਾਬਾਦ ਦਾ 9ਵਾਂ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਚੰਡੀਗੜ੍ਹ 29 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਪਿੰਡ ਖਿਜ਼ਰਾਬਾਦ ਦੇ ਭਗਵਾਨ ਵਾਲਮਿਕੀ ਮੈਮੋਰੀਅਲ ਸਪੋਰਟਸ ਕਲੱਬ ਵੱਲੋਂ ਨੌਵਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ।ਮਹਾਂਰਿਸ਼ੀ ਵਾਲਮਿਕੀ ਜੀ ਨੂੰ ਸਮਰਪਿਤ ਇਹ ਸਲਾਨਾ ਟੂਰਨਾਮੈਂਟ 26, 27 ਅਤੇ 28 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਖਿਜ਼ਰਾਬਾਦ ਵਿਖੇ ਕਰਵਾਇਆ ਗਿਆ। ਇਸ ਤੋਂ…

Read More