www.sursaanjh.com > 2023 > October

ਸੰਧਵਾਂ ਵੱਲੋਂ ਬੇਗਮ ਮੁਨਵਰ ਉਲ ਨਿਸ਼ਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੰਧਵਾਂ ਵੱਲੋਂ ਬੇਗਮ ਮੁਨਵਰ ਉਲ ਨਿਸ਼ਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੇਗਮ ਮੁਨਵਰ ਉਲ ਨਿਸ਼ਾ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਬੇਗਮ…

Read More

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ‘ਚ ਖੁੰਬ ਉਤਪਾਦਨ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ‘ਚ ਖੁੰਬ ਉਤਪਾਦਨ ਨੂੰ ਪ੍ਰਫੁੱਲਿਤ ਕਰਨ ਲਈ ਹਰ ਹੰਭਲਾ ਮਾਰਨ ਦੀ ਹਦਾਇਤ ਵੱਖ-ਵੱਖ ਅੱਠ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਕਤੂਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ…

Read More

ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰ

ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰ ਪੰਜਾਬ ਵਿੱਚ ਪਟਾਕਿਆਂ ਦੇ ਆਨਲਾਈਨ ਆਰਡਰ ਅਤੇ ਵਿਕਰੀ ਲਈ ਸਾਰੀਆਂ ਈ-ਕਾਮਰਸ ਵੈੱਬਸਾਈਟਾਂ ‘ਤੇ ਲਗਾਈ ਪਾਬੰਦੀ ਵਾਤਾਵਰਣ ਮੰਤਰੀ ਨੇ ਲੋਕਾਂ ਨੂੰ ਨਿਰਧਾਰਤ ਥਾਂਵਾਂ ਉਤੇ ਮਿਲ ਕੇ ਪਟਾਕੇ ਚਲਾਉਣ ਦੀ ਕੀਤੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…

Read More

ਜ਼ਮਾਨਤ ਲੈਣ ‘ਚ ਮੱਦਦ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਜ਼ਮਾਨਤ ਲੈਣ ‘ਚ ਮੱਦਦ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਕਤੂਬਰ: ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ…

Read More

ਅਰਜੁਨ ਬਬੂਟਾ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਇਕ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ

ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਕੀਤਾ ਅਰਜੁਨ ਬਬੂਟਾ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਇਕ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ ਖੇਡ ਮੰਤਰੀ ਮੀਤ ਹੇਅਰ ਨੇ ਓਲੰਪਿਕ ਕੋਟਾ ਹਾਸਲ ਕਰਨ ਵਾਲੇ ਤੀਜੇ ਪੰਜਾਬੀ ਨਿਸ਼ਾਨੇਬਾਜ਼ ਨੂੰ ਦਿੱਤੀ ਵਧਾਈ  ਓਲੰਪਿਕਸ ਕੁਆਲੀਫ਼ਾਈ ਕਰਨ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਦਿੱਤੇ ਜਾਣਗੇ ਚੰਡੀਗੜ੍ਹ (ਸੁਰ ਸਾਂਝ…

Read More

ਨੌਜਵਾਨ ਭਾਰਤ ਸਭਾ ਇਕਾਈ ਚੰਡੀਗੜ੍ਹ ਵੱਲੋਂ ਪਿੰਡ ਹੁਸ਼ਿਆਰਪੁਰ ਵਿਖੇ ਗੋਰਾ ਹੁਸ਼ਿਆਰਪੁਰੀ ਦੇ ਘਰ ਗ਼ਦਰੀ ਬਾਬਿਆਂ ਨੂੰ ਸਮਰਪਿਤ ਹੋਵੇਗਾ  ਪ੍ਰੋਗਰਾਮ – ਗਦਰੀ ਬਾਬੇ ਕੌਣ?

ਨੌਜਵਾਨ ਭਾਰਤ ਸਭਾ ਇਕਾਈ ਚੰਡੀਗੜ੍ਹ ਵੱਲੋਂ ਪਿੰਡ ਹੁਸ਼ਿਆਰਪੁਰ ਵਿਖੇ ਗੋਰਾ ਹੁਸ਼ਿਆਰਪੁਰੀ ਦੇ ਘਰ ਗ਼ਦਰੀ ਬਾਬਿਆਂ ਨੂੰ ਸਮਰਪਿਤ ਹੋਵੇਗਾ  ਪ੍ਰੋਗਰਾਮ – ਗਦਰੀ ਬਾਬੇ ਕੌਣ?  ਗ਼ਦਰੀ ਬਾਬਿਆਂ ਨੂੰ ਸਮਰਪਿਤ ਇਸ ਪ੍ਰੋਗਰਾਮ ”ਗ਼ਦਰੀ ਬਾਬੇ ਕੌਣ ਸਨ”, ਬਾਰੇ ਲੱਗੇਗੀ ਪ੍ਰਦਰਸ਼ਨੀ ਅਤੇ ਹੋਵੇਗਾ ਲੈਕਚਰ ਸਾਥੀ, ਬੱਚਿਆਂ ਨਾਲ ਆਪਣੀਆਂ ਕਵਿਤਾਵਾਂ ਸਾਂਝੀਆਂ ਕਰਨਗੇ ਨਿਊ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਕਤੂਬਰ:…

Read More

ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ

ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ 600 ਕਰੋੜ ਰੁਪਏ ਦੇ ਪ੍ਰਾਜੈਕਟਾਂ ਨਾਲ ਸਾਲਾਨਾ 35000 ਟਨ ਸੀ.ਬੀ.ਜੀ. ਦਾ ਹੋਵੇਗਾ ਉਤਪਾਦਨ ਸੈਂਕੜੇ ਨੌਜਵਾਨਾਂ ਨੂੰ ਮਿਲਣਗੇ ਰੋਜ਼ਗਾਰ ਦੇ ਮੌਕੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਕਤੂਬਰ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ…

Read More

ਬਲਾਕ ਪੱਧਰ ਦੀਆਂ ਸਕੂਲੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਛੱਜੂ ਮਾਜਰਾ ਨੇ ਬਾਜ਼ੀ ਮਾਰੀ

ਬਲਾਕ ਪੱਧਰ ਦੀਆਂ ਸਕੂਲੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਛੱਜੂ ਮਾਜਰਾ ਨੇ ਬਾਜ਼ੀ ਮਾਰੀ 20 ਸੋਨ ਤਮਗੇ ਜਿੱਤ ਕੇ ਅੱਵਲ ਰਿਹਾ ਸਕੂਲ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਕਤੂਬਰ: ਬਲਾਕ ਖਰੜ-1 ਦੀਆਂ ਬਲਾਕ ਪੱਧਰੀ 43ਵੀਆਂ ਸਕੂਲੀ ਖੇਡਾਂ ਸੰਪੰਨ ਹੋ ਗਈਆਂ ਹਨ। ਬਲਾਕ ਸਿੱਖਿਆ ਅਫਸਰ ਜਤਿਨ ਮਿਗਲਾਨੀ, ਬਲਾਕ ਖੇਡ ਅਫਸਰ ਹਰਜਿੰਦਰ ਕੌਰ ਅਤੇ ਸੰਤੇ ਮਾਜਰਾ…

Read More

ਤਾਰਾਪੁਰ ਮਾਜਰੀ ਦਾ ਸਾਲਾਨਾ ਕੁਸ਼ਤੀ ਦੰਗਲ ਕੱਲ੍ਹ

ਤਾਰਾਪੁਰ ਮਾਜਰੀ ਦਾ ਸਾਲਾਨਾ ਕੁਸ਼ਤੀ ਦੰਗਲ ਕੱਲ੍ਹ ਚੰਡੀਗੜ੍ਹ 26 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਲੱਖ ਦਾਤਾ ਲਾਲਾ ਵਾਲਾ ਪੀਰ ਛਿੰਝ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਪਿੰਡ ਤਾਰਾਪੁਰ ਮਾਜਰੀ ਵੱਲੋਂ 11ਵਾਂ ਵਿਸ਼ਾਲ ਕੁਸ਼ਤੀ ਦੰਗਲ ਪਿੰਡ ਤਾਰਾਪੁਰ ਮਾਜਰੀ ਜਿਲਾ ਮੋਹਾਲੀ ਵਿਖੇ ਕੱਲ 27 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ…

Read More

ਬਲਾਕ ਪੱਧਰੀ ਮੁਕਾਬਲੇ ਵਿੱਚ ਖਿਜ਼ਰਾਬਾਦ ਤੇ ਕੁਰਾਲੀ ਸਕੂਲ ਜੇਤੂ

ਬਲਾਕ ਪੱਧਰੀ ਮੁਕਾਬਲੇ ਵਿੱਚ ਖਿਜ਼ਰਾਬਾਦ ਤੇ ਕੁਰਾਲੀ ਸਕੂਲ ਜੇਤੂ  ਚੰਡੀਗੜ੍ਹ 26 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਦੇ ਬਲਾਕ ਪੱਧਰੀ ਮੁਕਾਬਲੇ ਮੁੰਧੋਂ ਸੰਗਤੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਏ ਗਏ। ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਬੰਦਨਾ ਪੁਰੀ ਦੀ ਅਗਵਾਈ ਵਿੱਚ ਕਰਵਾਏ ਗਏ ਇਨ੍ਹਾਂ ਮੁਕਬਲਿਆਂ ਵਿੱਚ ਬਲਾਕ ਅਧੀਨ ਪੈਂਦੇ 21 ਸੈਕੰਡਰੀ,ਹਾਈ…

Read More