www.sursaanjh.com > 2023 > October

ਜੰਗਲਾਤ ਕਾਮਿਆਂ ਦੇ ਜੋਸ਼ੀਲੇ ਨਾਹਰਿਆਂ ਨਾਲ ਗੂੰਜਿਆ ਮੁੱਖ ਵਣ ਪਾਲ ਦਾ ਮੁੱਖ ਦਫ਼ਤਰ

  ਜੰਗਲਾਤ ਕਾਮਿਆਂ ਦੇ ਜੋਸ਼ੀਲੇ ਨਾਹਰਿਆਂ ਨਾਲ ਗੂੰਜਿਆ ਮੁੱਖ ਵਣ ਪਾਲ ਦਾ ਮੁੱਖ ਦਫ਼ਤਰ ਚੰਡੀਗੜ੍ਹ 26  ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਾਲੀਆਂ): ਜੰਗਲਾਤ ਵਰਕਰਜ ਯੂਨੀਅਨ ਪੰਜਾਬ ਮੁੱਖ ਦਫ਼ਤਰ 1406/22-ਬੀ ਚੰਡੀਗੜ ਵੱਲੋਂ ਅੱਜ ਜਗਲਾਤ ਵਿਭਾਗ ਦੇ ਮੁੱਖ ਵਣ ਪਾਲ ਦੇ ਖਿਲਾਫ਼ ਮੁੱਖ ਦਫ਼ਤਰ ਮੁਹਾਲੀ ਵਿਖੇ ਵਿਸਾਲ ਰੋਸ ਰੈਲੀ ਕੀਤੀ ਗਈ ਅੱਜ ਸਵੇਰ ਤੋ ਪੰਜਾਬ ਦੇ…

Read More

ਆਂਸਲ ਗੋਲਫ ਲਿੰਕ 1 ਸੈਕਟਰ 114 ਦੀ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦਾ ਵਫਦ ਵਧੀਕ ਮੁੱਖ ਪ੍ਰਸ਼ਾਸਕ ਗਮਾਡਾ ਨੂੰ ਮਿਲ਼ਿਆ-ਭੁਪਿੰਦਰ ਸਿੰਘ ਸੈਣੀ

ਆਂਸਲ ਗੋਲਫ ਲਿੰਕ 1 ਸੈਕਟਰ 114 ਦੀ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦਾ ਵਫਦ ਵਧੀਕ ਮੁੱਖ ਪ੍ਰਸ਼ਾਸਕ ਗਮਾਡਾ ਨੂੰ ਮਿਲ਼ਿਆ ਆਂਸਲ ਕੰਪਨੀ ਵਲੋਂ ਅਧੂਰੇ ਪਏ ਕੰਮ, ਜਿਵੇਂ ਬਿਜਲੀ ਦੇ ਟਰਾਂਸਫਾਰਮਰ, ਸੜਕਾਂ ਦੀ ਮੁਰੰਮਤ, STP ਨੂੰ ਚਾਲੂ ਕਰਨ, ਸੈਕਟਰ ਦੇ ਪਲਾਟਾਂ ਦੀਆਂ ਰਜਿਸਟ੍ਰੇਸ਼ਨ ਚਾਲੂ ਕਰਨ ਸਬੰਧੀ ਉਠਾਈਆਂ ਗਈਆਂ ਮੰਗਾਂ ਵਧੀਕ ਮੁੱਖ ਪ੍ਰਸ਼ਾਸਕ ਗਮਾਡਾ ਵੱਲੋਂ ਦਿਵਾਇਆ ਗਿਆ ਭਰੋਸਾ ਐਸ.ਏ.ਐਸ….

Read More

ਰਾਜਸਥਾਨ ਵਿਧਾਨ ਸਭਾ ਚੋਣਾਂ: ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਪੰਜਾਬ-ਰਾਜਸਥਾਨ ਸਰਹੱਦ ‘ਤੇ ਲਗਾਏ ਵਿਸ਼ੇਸ਼ ਨਾਕੇ

ਰਾਜਸਥਾਨ ਵਿਧਾਨ ਸਭਾ ਚੋਣਾਂ: ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਪੰਜਾਬ-ਰਾਜਸਥਾਨ ਸਰਹੱਦ ‘ਤੇ ਲਗਾਏ ਵਿਸ਼ੇਸ਼ ਨਾਕੇ ਆਈਜੀਪੀ ਪ੍ਰਦੀਪ ਕੁਮਾਰ ਯਾਦਵ ਨੇ ਅਬੋਹਰ ਵਿਖੇ ਪੰਜਾਬ ਤੇ ਰਾਜਸਥਾਨ ਪੁਲਿਸ ਅਧਿਕਾਰੀਆਂ ਦੀ ਅੰਤਰ-ਰਾਜੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ ਪੰਜਾਬ ਪੁਲਿਸ ਨੇ ਪਿਛਲੇ 7 ਦਿਨਾਂ ਵਿੱਚ ਰਾਜਸਥਾਨ ਦੇ 42 ਪੀ.ਓਜ਼ ਕੀਤੇ ਕਾਬੂ ਚੰਡੀਗੜ੍ਹ/ ਫਾਜ਼ਿਲਕਾ (ਸੁਰ…

Read More

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ

ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ ਬੇਲੋੜੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਖ਼ਤਮ ਹੋਵੇਗੀ ਅਤੇ ਲੋਕਾਂ ਨੂੰ ਸੇਵਾਂ ਕੇਂਦਰਾਂ ਦੇ ਬੇਵਜ੍ਹਾ ਗੇੜੇ ਨਹੀਂ ਲਾਉਣੇ ਪੈਣਗੇ: ਪ੍ਰਸ਼ਾਸਨਿਕ ਸੁਧਾਰ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਸੂਬੇ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ੀਰੋ ਪੈਂਡੈਂਸੀ ਪਹੁੰਚ…

Read More

ਇਕ ਨਵੰਬਰ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕਮਾਏ ਧ੍ਰੋਹ ਦਾ ਜਵਾਬ ਮੰਗੇਗੀ-ਮੁੱਖ ਮੰਤਰੀ

ਇਕ ਨਵੰਬਰ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕਮਾਏ ਧ੍ਰੋਹ ਦਾ ਜਵਾਬ ਮੰਗੇਗੀ-ਮੁੱਖ ਮੰਤਰੀ ਯਾਦਗਾਰੀ ਮੌਕੇ ਸ਼ਿਰਕਤ ਕਰਨ ਲਈ ਲੋਕਾਂ ਨੂੰ ਖੁੱਲ੍ਹਾ ਸੱਦਾ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਗੁਨਾਹਾਂ ਲਈ ਰਵਾਇਤੀ ਪਾਰਟੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ ਸੂਬੇ ਦੇ ਲੋਕ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਪੰਜਾਬ…

Read More

ਪੰਜਾਬੀ ਸਾਹਿਤ ਅਕਾਡਮੀ ਦੇ 28 ਅਕਤੂਬਰ ਨੂੰ ਸਿਰਸਾ ਵਿਖੇ ਹੋਵੇਗਾ ਰਾਸ਼ਟਰੀ ਸੈਮੀਨਾਰ

ਪੰਜਾਬੀ ਸਾਹਿਤ ਅਕਾਡਮੀ ਦੇ 28 ਅਕਤੂਬਰ ਨੂੰ ਸਿਰਸਾ ਵਿਖੇ ਹੋਵੇਗਾ ਰਾਸ਼ਟਰੀ ਸੈਮੀਨਾਰ  ਤਿਆਰੀਆਂ ਸੰਪੂਰਨ ਸਿਰਸਾ (ਸੁਰ ਸਾਂਝ ਡਾਟ ਕਾਮ ਬਿਊਰੋ-ਸਤੀਸ਼ ਬਾਂਸਲ), 26 ਅਕਤੂਬਰ: ਪੰਜਾਬੀ ਲੇਖਕ ਸਭਾ, ਸਿਰਸਾ ਦੇ ਸਹਿਯੋਗ ਨਾਲ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ 28 ਅਕਤੂਬਰ ਨੂੰ ਪੰਚਾਇਤ ਭਵਨ, ਸਿਰਸਾ ਵਿਖੇ ਕਰਵਾਏ ਜਾ ਰਹੇ ਰਾਸ਼ਟਰੀ ਸੈਮੀਨਾਰ ਦੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ।…

Read More

ਉੱਘੇ ਪੰਜਾਬੀ ਕਵੀ ਅਨੂਪ ਵਿਰਕ ਪੰਜਾਬ ਦੀ ਸਰਬ ਸਾਂਝੀ ਵਿਰਾਸਤ ਦਾ ਸੁਰੀਲਾ ਪੇਸ਼ਕਾਰ ਸੀ- ਪ੍ਰੋ. ਗੁਰਭਜਨ ਸਿੰਘ ਗਿੱਲ

ਉੱਘੇ ਪੰਜਾਬੀ ਕਵੀ ਅਨੂਪ ਵਿਰਕ ਪੰਜਾਬ ਦੀ ਸਰਬ ਸਾਂਝੀ ਵਿਰਾਸਤ ਦਾ ਸੁਰੀਲਾ ਪੇਸ਼ਕਾਰ ਸੀ-ਪ੍ਰੋ. ਗੁਰਭਜਨ ਸਿੰਘ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਪੰਜਾਬੀ ਲੋਕ ਵਿਰਾਸਤ ਅਕਾਡਮੀ  ਲੁਧਿਆਣਾ ਵੱਲੋਂ ਵਿਸ਼ਵ ਪੰਜਾਬੀ ਸਭਾ ਟੋਰੰਟੋ (ਕੈਨੇਡਾ) ਦੇ ਸਹਿਯੋਗ ਨਾਲ ਸਿਰਕੱਢ ਪੰਜਾਬੀ ਕਵੀ ਪ੍ਰੋ. ਅਨੂਪ ਵਿਰਕ ਨੂੰ ਔਨਲਾਈਨ ਸ਼ਰਧਾਂਜਲੀ ਸਮਾਗਮ ਵਿੱਚ ਬੋਲਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ…

Read More

ਸਿਰਮੌਰ ਪੱਤਰਕਾਰ ਤੇ ਪੰਜਾਬੀ ਲੇਖਕ ਸੁਰਜਨ ਸਿੰਘ ਜ਼ੀਰਵੀ ਦਾ ਕੈਨੇਡਾ ਵਿੱਚ ਦੇਹਾਂਤ

ਸਿਰਮੌਰ ਪੱਤਰਕਾਰ ਤੇ ਪੰਜਾਬੀ ਲੇਖਕ ਸੁਰਜਨ ਸਿੰਘ ਜ਼ੀਰਵੀ ਦਾ ਕੈਨੇਡਾ ਵਿੱਚ ਦੇਹਾਂਤ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਇਸਪਾਤੀ ਇਰਾਦੇ ਵਾਲੇ ਪਰ ਹੱਸਮੁਖ ਪੱਤਰਕਾਰ ਸੁਰਜਨ ਸਿੰਘ ਜ਼ੀਰਵੀ ਜੀ ਦਾ ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਟੋਰੰਟੋ  ਇਲਾਕੇ ਵਿੱਚ ਦੇਹਾਤ ਹੋ ਗਿਆ ਹੈ। ਪੰਜਾਬ ਰਹਿੰਦਿਆਂ ਉਹ ਰੋਜ਼ਾਨਾ ਅਖ਼ਬਾਰ ਨਵਾਂ ਜ਼ਮਾਨਾ ਦੇ ਸੰਪਾਦਕ ਸਨ। ਉਨ੍ਹਾਂ ਨੂੰ…

Read More

‘ਢਾਈ ਅੱਖਰ ਪ੍ਰੇਮ ਦੇ’ ਸਭਿਆਚਾਰਕ ਮਾਰਚ ਦਾ 27 ਅਕਤੂਬਰ ਨੂੰ ਹੋਵੇਗਾ ਆਗਾਜ਼

‘ਢਾਈ ਅੱਖਰ ਪ੍ਰੇਮ ਦੇ’ ਸਭਿਆਚਾਰਕ ਮਾਰਚ ਦਾ 27 ਅਕਤੂਬਰ ਨੂੰ ਹੋਵੇਗਾ ਆਗਾਜ਼-ਸੰਜੀਵਨ ਸਿੰਘ ਇਪਟਾ ਪੰਜਾਬ ਵੱਲੋਂ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ, ਇਪਟਾ ਚੰਡੀਗੜ੍ਹ, ਆਲ ਇੰਡੀਆ ਪੀਸ ਐਂਡ ਸੌਲੀਡੈਰਿਟੀ ਆਰਗੇਨਾਈਜੇਸ਼ਨ ਪੰਜਾਬ, ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦੇ ਸਹਿਯੋਗ ਨਾਲ਼ ਸਭਿਆਚਾਰਕ ਜਥੇ ਦੇ ਛੇ ਰੋਜ਼ਾ ਪੈਦਲ ਮਾਰਚ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਦੇ ਜਨਮ ਸਥਾਨ ਖਟਕੜ ਕਲਾਂ…

Read More

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ 10000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ 

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ 10000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਲਾਲ ਚੰਦ ਕਟਾਰੂਚਕ  24 ਅਕਤੂਬਰ ਨੂੰ ਦੁਸਹਿਰਾ ਵਾਲੇ ਦਿਨ ਝੋਨੇ ਦੀਆਂ 1 ਕਰੋੜ 20 ਲੱਖ ਬੋਰੀਆਂ ਦੀ ਕੀਤੀ ਚੁਕਾਈ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਜੇ ਸਿਖਰਾਂ ‘ਤੇ ਨਹੀਂ ਪਹੁੰਚੀ, ਫਿਰ…

Read More