ਵਿਧਾਨ ਸਭਾ ਸ਼ੈਸ਼ਨ ਦੌਰਾਨ ਸਕੱਤਰੇਤ ਦੇ ਮੁਲਾਜ਼ਮਾਂ ਦਾ ਜ਼ੋਰਦਾਰ ਰੋਸ ਪ੍ਰਦਰਸ਼ਨ
ਵਿਧਾਨ ਸਭਾ ਸ਼ੈਸ਼ਨ ਦੌਰਾਨ ਸਕੱਤਰੇਤ ਦੇ ਮੁਲਾਜ਼ਮਾਂ ਦਾ ਜ਼ੋਰਦਾਰ ਰੋਸ ਪ੍ਰਦਰਸ਼ਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਨਵੰਬਰ: ਪੰਜਾਬ ਸਿਵਲ ਸਕੱਤਰੇਤ ਦੇ ਗਲਿਆਰੇ ਅੰਦਰ ਸੱਤ ਮੁਲਾਜ਼ਮ ਜਥੇਬੰਦੀਆਂ ਨੇ ਅੱਜ ਫੇਰ ਜੁਆਇੰਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਇੱਕ-ਮੁੱਠ ਹੋ ਕੇ 12 ਪ੍ਰਤੀਸ਼ਤ ਪੈਂਡਿੰਗ ਪਿਆ ਮਹਿੰਗਾਈ ਭੱਤਾ ਲੈਣ ਲਈ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਸਕੱਤਰੇਤ…