ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮ ਵੀ ਆਪਣੀਆਂ ਹੱਕੀ ਮੰਗਾਂ ਲਈ ਗਰਜੇ
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮ ਵੀ ਆਪਣੀਆਂ ਹੱਕੀ ਮੰਗਾਂ ਲਈ ਗਰਜੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਨਵੰਬਰ: ਪੰਜਾਬ ਸਿਵਲ ਸਕੱਤਰੇਤ ਦੀਆਂ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਨੇ ਅੱਜ ਸਕੱਤਰੇਤ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਇੱਕਮੁੱਠ ਹੋ ਕੇ 4-4 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਾਉਣ ਲਈ ਮਿੰਨੀ ਸਕੱਤਰੇਤ ਵਿੱਚ ਦੁਪਹਿਰ ਵੇਲੇ ਰੋਸ…