ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ; ਉਲੰਘਣਾ ਕਰਨ ਵਾਲਿਆਂ ਵਿਰੁੱਧ 1084 ਐਫਆਈਆਰ ਦਰਜ
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਤੀਜੇ ਦਿਨ ਵੀ ਗਿਰਾਵਟ ਜਾਰੀ; ਉਲੰਘਣਾ ਕਰਨ ਵਾਲਿਆਂ ਵਿਰੁੱਧ 1084 ਐਫਆਈਆਰ ਦਰਜ 7990 ਮਾਮਲਿਆਂ ਵਿੱਚ ਲਗਾਇਆ 1.87 ਕਰੋੜ ਰੁਪਏ ਦਾ ਜੁਰਮਾਨਾ ਪੰਜਾਬ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਰੇਂਜ ਅਫਸਰਾਂ, ਸੀਪੀਐਸ/ਐਸਐਸਪੀਜ਼ ਅਤੇ ਐਸਐਚਓਜ਼ ਨਾਲ ਕੀਤੀਆਂ ਜਾ ਰਹੀਆਂ ਹਨ ਰੋਜ਼ਾਨਾ…