ਪਰਾਲੀ ਸਾੜਨ ਦੇ ਮਾਮਲੇ: ਪੰਜਾਬ ‘ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
ਪਰਾਲੀ ਸਾੜਨ ਦੇ ਮਾਮਲੇ: ਪੰਜਾਬ ‘ਚ ਰੈੱਡ ਅਲਰਟ ਜਾਰੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਦਾ ਦੌਰਾ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ, ਕਿਸਾਨ ਆਗੂਆਂ ਨੂੰ ਜਾਗਰੂਕ ਕਰਨ ਲਈ ਸੀਪੀਜ਼/ਐਸਐਸਪੀਜ਼ ਨੂੰ ਦਿੱਤੇ ਨਿਰਦੇਸ਼ ਸਪੈਸ਼ਲ ਡੀਜੀਪੀ ਵੱਲੋਂ…