ਧੀਆਂ ਦੀ ਲੋਹੜੀ ਮਨਾਉਣਾ ਸਮਾਜਿਕ ਤਾਣੇ ਬਾਣੇ ਨੂੰ ਥਾਂ ਸਿਰ ਕਰਨ ਦਾ ਸੁਚੇਤ ਉੱਦਮ ਸ਼ਲਾਘਾ ਯੋਗ— ਪ੍ਰੋਃ ਗੁਰਭਜਨ ਸਿੰਘ ਗਿੱਲ
ਧੀਆਂ ਦੀ ਲੋਹੜੀ ਮਨਾਉਣਾ ਸਮਾਜਿਕ ਤਾਣੇ ਬਾਣੇ ਨੂੰ ਥਾਂ ਸਿਰ ਕਰਨ ਦਾ ਸੁਚੇਤ ਉੱਦਮ ਸ਼ਲਾਘਾ ਯੋਗ— ਪ੍ਰੋਃ ਗੁਰਭਜਨ ਸਿੰਘ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 31 ਦਸੰਬਰ: ਧੀਆਂ ਦੀ ਲੋਹੜੀ ਮਨਾਉਣਾ ਸਮਾਜਿਕ ਤਾਣੇ ਬਾਣੇ ਨੂੰ ਥਾਂ ਸਿਰ ਕਰਨ ਦਾ ਸੁਚੇਤ ਉੱਦਮ ਸ਼ਲਾਘਾ ਯੋਗ ਹੈ ਅਤੇ ਇਸ ਨੂੰ ਜਿੰਨਾ ਵੀ ਸਹਿਯੋਗ ਦਿੱਤਾ ਜਾਵੇ, ਥੋੜਾ ਹੈ।…