www.sursaanjh.com > 2023 > December

ਕੈਬਨਿਟ ਮੰਤਰੀ ਵੱਲੋਂ ਜਲ ਸਰੋਤ ਵਿਭਾਗ ‘ਚ ਨਿਗਰਾਨੀ ਪ੍ਰਣਾਲੀ ਦੀ ਮਜ਼ਬੂਤੀ, ਸੰਪਤੀਆਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੈਬਨਿਟ ਮੰਤਰੀ ਵੱਲੋਂ ਜਲ ਸਰੋਤ ਵਿਭਾਗ ‘ਚ ਨਿਗਰਾਨੀ ਪ੍ਰਣਾਲੀ ਦੀ ਮਜ਼ਬੂਤੀ, ਸੰਪਤੀਆਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਕਿਹਾ, ਕੰਮਾਂ ਦੀ ਗੁਣਵੱਤਾ ‘ਚ ਅਣਗਹਿਲੀ ਬਰਦਾਸ਼ਤ ਨਹੀਂ ਕਰਾਂਗਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰ), 5…

Read More

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 05 ਦਸੰਬਰ: ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ…

Read More

ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈਅੱਡਾ ਤੋਂ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈਅੱਡਾ ਤੋਂ ਕੀਤਾ ਗ੍ਰਿਫਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਆਈ.ਐਸ.ਵਾਈ.ਐਫ. ਦੇ ਕਾਰਕੁਨ ਪਰਮਜੀਤ ਢਾਡੀ ਯੂ.ਕੇ ਤੋਂ ਸੰਸਥਾ ਵਿੱਚ ਨਵੇਂ ਅੱਤਵਾਦੀਆਂ ਦੀ ਭਰਤੀ, ਮਦਦ ਅਤੇ ਫੰਡਿੰਗ ਕਰਨ ਵਾਲੇ ਮਾਡਿਊਲ ਦਾ ਕਰ…

Read More

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ  ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ  ਕੀਤਾ ਗ੍ਰਿਫਤਾਰ 

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ  ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ  ਕੀਤਾ ਗ੍ਰਿਫਤਾਰ  ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ  ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਵਿਅਕਤੀਆਂ ਨੇ  ਐਸ.ਐਫ.ਜੇ.ਲਈ ਕੰਮ…

Read More

ਨਸ਼ਿਆਂ ਵਿਰੁੱਧ ਹੇਠਲੇ ਪੱਧਰ ’ਤੇ ਹੋਰ ਸਖ਼ਤਾਈ ਕਰਨ ਦੇ ਆਦੇਸ਼, ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਤੇਜ਼ ਹੋਵੇ-ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ ਨਸ਼ਿਆਂ ਵਿਰੁੱਧ ਹੇਠਲੇ ਪੱਧਰ ’ਤੇ ਹੋਰ ਸਖ਼ਤਾਈ ਕਰਨ ਦੇ ਆਦੇਸ਼, ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਤੇਜ਼ ਹੋਵੇ-ਮੁੱਖ ਮੰਤਰੀ ਅਫ਼ਸਰਾਂ ਨੂੰ ਲੋਕਾਂ ਤੱਕ ਸਿੱਧੀ ਪਹੁੰਚ ਕਰਨ ਅਤੇ ਪਿੰਡਾਂ ‘ਚ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਨ ਲਈ…

Read More

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ ਕਰੀਬ 100 ਕਰੋੜ ਰੁਪਏ ਬਾਜ਼ਾਰੀ ਮੁੱਲ ਦੀ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਖ਼ਾਲੀ ਕਰਵਾਈ ਨਾਜਾਇਜ਼ ਕਬਜ਼ੇ ਹੇਠਲੀ ਪੰਚਾਇਤੀ ਜ਼ਮੀਨ ਦਾ ਇੱਕ-ਇੱਕ ਇੰਚ ਵਾਪਸ ਲੈਣ ਦੀ ਵਚਨਬੱਧਤਾ ਦੁਹਰਾਈ ਕਿਹਾ, ਖ਼ਾਲੀ ਕਰਵਾਈਆਂ ਜ਼ਮੀਨਾਂ ਵਿਭਾਗ…

Read More

ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ: ਜੈਵੀਰ ਸ਼ੇਰਗਿੱਲ

ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ: ਜੈਵੀਰ ਸ਼ੇਰਗਿੱਲ ਪੰਜਾਬ ‘ਚ ਜਲਦੀ ਹੀ ਡੁੱਬੇਗਾ ਆਪ ਦਾ ਸੂਰਜ : ਭਾਜਪਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),5 ਦਸੰਬਰ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਵਿੱਚ ਆਪ ਦਾ  ਸੂਰਜ ਛੇਤੀ ਹੀ ਡੁੱਬੇਗਾ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਆਪ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ…

Read More

ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ ‘ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ

ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ ‘ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਇਸ ਆਪਹੁਦਰੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਅਤੇ ਜੁੱਤੀ ਬਣਾਉਣ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਕੀਤੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ…

Read More

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ  ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਯੋਜਿਤ ਵੱਧ ਤੋਂ ਵੱਧ ਦਿਵਿਆਗਜਨਾਂ ਨੂੰ ਇਹਨਾਂ ਸਮਾਰੋਹ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…

Read More

ਸਾਹਿਤ ਵਿਗਿਆਨ ਕੇਂਦਰ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ 

ਸਾਹਿਤ ਵਿਗਿਆਨ ਕੇਂਦਰ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ  ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਸਾਹਿਤ ਵਿਗਿਆਨ ਕੇਂਦਰ ਦੇ ਕਾਰਜਕਾਰਨੀ ਮੈਂਬਰਾਂ ਦੀ ਵਿਸ਼ੇਸ਼  ਮੀਟਿੰਗ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਦਸੰਬਰ ਮਹੀਨੇ ਦੀ ਮਾਸਿਕ ਇਕੱਤਰਤਾ ਨੂੰ ਮਰਹੂਮ ਸ੍ਰੀ ਸੇਵੀ ਰਾਇਤ ਜੀ ਨੂੰ  ਸਮਰਪਿਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਕੇਂਦਰ ਦੇ ਮੁਢਲੇ ਸੰਸਥਾਪਕ ਅਤੇ…

Read More