www.sursaanjh.com > 2023 > December

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਫੋਟੋਗਰਾਫ਼ਰ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ…

Read More

ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਫ਼ੋਟੋ ਜਰਨਲਿਸਟ ਸੰਤੋਖ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੀਨੀਅਰ ਫ਼ੋਟੋ ਜਰਨਲਿਸਟ ਸੰਤੋਖ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਫ਼ੋਟੋ ਜਰਨਲਿਸਟ ਸੰਤੋਖ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ…

Read More

ਸਵਰਨਜੀਤ ਸਵੀ ਦੀ ਕਾਵਿ ਪੁਸਤਕ ‘ਮਨ ਦੀ ਚਿਪ‘ ਨੂੰ ਮਿਲ਼ਿਆ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ

ਸਵਰਨਜੀਤ ਸਵੀ ਦੀ ਕਾਵਿ ਪੁਸਤਕ ‘ਮਨ ਦੀ ਚਿਪ‘ ਨੂੰ ਮਿਲ਼ਿਆ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਭਾਰਤ ਦੀਆਂ 24 ਭਾਸ਼ਾਵਾਂ ਨੂੰ ਅਕਾਦਮੀ ਵੱਲੋਂ ਇਹ ਪੁਰਸਕਾਰ ਦੇਣ ਦਾ ਐਲਾਨ ਅਗਲੇ ਸਾਲ 12 ਨੂੰ ਦਿੱਤੇ ਜਾਣਗੇ ਇਹ ਪੁਰਸਕਾਰ ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਦਸੰਬਰ: ਸਾਲ 2023 ਦੇ ਪੁਰਸਕਾਰਾਂ ਦਾ ਐਲਾਨ ਅੱਜ ਭਾਰਤੀ ਸਾਹਿਤ ਅਕਾਦਮੀ ਵੱਲੋਂ ਕਰ…

Read More

ਪੁਲ਼/ ਡਾ. ਲਾਭ ਸਿੰਘ ਖੀਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਦਸੰਬਰ: ਦੇਸ਼ ਵੰਡ ਬਾਰੇ ਬਹੁਤ ਸਾਰੀ ਕਵਿਤਾ ਲਿਖੀ ਗਈ ਤੇ ਲਿਖੀ ਜਾ ਰਹੀ ਏ। ਹਰ ਕਵੀ/ ਲੇਖਕ ਦਾ ਆਪਣਾ-ਆਪਣਾ ਨਜ਼ਰੀਆ ਹੁੰਦੈ। ਬਹੁਤੇ ਲੇਖਕਾਂ ਨੇ ਹੱਦਾਂ/ ਸਰਹੱਦਾਂ ਤੋੜਨ ਦੀ ਗੱਲ ਕੀਤੀ। ਅਸੰਭਵ। ਦੇਸ਼ਾਂ ਦੇ ਇੱਕ ਹੋਣ ਦੀ ਗੱਲ ਹੋਈ। ਅਸੰਭਵ। ਏਸ ਭਾਵੁਕਤਾ ਨੇ ਯਥਾਰਥ ਨੂੰ ਕਿਧਰੇ ਡੂੰਘਾ ਦਬਾ ਲਿਆ।…

Read More

ਦਰਵੇਸ਼ ਗਾਇਕ ਉਸਤਾਦ ਲਾਲ ਚੰਦ ਯਮਲਾ ਜੱਟ ਨੂੰ ਚੇਤੇ ਕਰਦਿਆਂ – ਗੁਰਭਜਨ ਸਿੰਘ ਗਿੱਲ

ਦਰਵੇਸ਼ ਗਾਇਕ ਉਸਤਾਦ ਲਾਲ ਚੰਦ ਯਮਲਾ ਜੱਟ ਨੂੰ ਚੇਤੇ ਕਰਦਿਆਂ – ਗੁਰਭਜਨ ਸਿੰਘ ਗਿੱਲ ਜਿਸ ਨੇ ਗਵਰਨਰ ਪੰਜਾਬ ਸੁਰਿੰਦਰ ਨਾਥ ਨੂੰ ਕਿਹਾ ਸੀ, ਮੈਨੂੰ ਆਪਣੇ ਲਈ ਕੱਖ ਨਹੀਂ ਚਾਹੀਦਾ, ਮੇਰੇ ਪੰਜਾਬ ਦਾ ਅਮਨ ਚੈਨ ਮੋੜ ਦਿਉ  ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 20 ਦਸੰਬਰ: ਉਸਤਾਦ ਲਾਲ ਚੰਚ ਯਮਲਾ ਜੱਟ 1991 ‘ਚ ਸਾਥੋਂ ਵਿਦਾ ਹੋਇਆ ਸੀ। …

Read More

ਜੀਪ ਨੇ ਚੰਡੀਗੜ੍ਹ ’ਚ ਨਵੀ ਸੁਵਿਧਾ ਦੇ ਨਾਲ ਆਪਣਾ ਨੈਟਵਰਕ ਮਜਬੂਤ ਕੀਤਾ

ਜੀਪ ਨੇ ਚੰਡੀਗੜ੍ਹ ’ਚ ਨਵੀ ਸੁਵਿਧਾ ਦੇ ਨਾਲ ਆਪਣਾ ਨੈਟਵਰਕ ਮਜਬੂਤ ਕੀਤਾ ਟ੍ਰਾਈਸਿਟੀ ’ਚ ਜੀਪ ਰੈਂਗਲਰ ਅਤੇ ਜੀਪ ਗ੍ਰਾਂਡ ਚੇਰੋਕੀ ਦੇ ਲਈ ਭਾਰਤ ’ਚ ਸਭ ਤੋਂ ਜਿਆਦਾ ਗ੍ਰਾਹਕ  ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 20 ਦਸੰਬਰ: ਜੀਪ ਇੰਡੀਆ ਨੇ ਅੱਜ ਚੰਡੀਗੜ੍ਹ ’ਚ ਆਪਣੇ ਨਵੇਂ ਸ਼ੋਅਰੂਮ ਦਾ ਉਦਘਾਟਨ ਕੀਤਾ। ਇਸ ਸ਼ੋਅਰੂਮ ’ਚ ਭਾਰਤ ’ਚ ਉਪਲਬਧ ਜੀਪ ਮਾਡਲ ਦੀ ਪੂਰੀ ਰੇਂਜ ਮਿਲੇਗੀ,  ਜਿਸ ’ਚ ਗ੍ਰਾਂਡ ਚੇਰੋਕੀ ਵੀ ਸ਼ਾਮਲ ਹੈ। ਇਹ ਫਿਜੀਟਲ ਡੀਲਰਸ਼ਿਪ ਪੰਚਕੂਲਾ ਅਤੇ ਮੋਹਾਲੀ ਦੇ ਇਲਾਵਾ ਚੰਡੀਗੜ੍ਹ ਖੇਤਰ ’ਚ ਗ੍ਰਾਹਕਾਂ ਨੂੰ ਸੇਵਾਵਾਂ ਪ੍ਰਦਾਨ ਕਰੇਗੀ। ਇਸ ਨਵੀਂ ਸੁਵਿਧਾ ਦਾ ਉਦਘਾਟਨ ਕਰਦੇ ਹੋਏ ਆਦਿਤਿਆ ਜਯਰਾਜ, ਹੈਡ, ਜੀਪ ਆਪਰੇਸ਼ੰਜ ਅਤੇ ਡਿਪਟੀ ਮੈਨੇਜਿੰਗ ਡਾਇਰੈਕਟਰ,  ਸਟੇਲੈਂਟਿਸ ਇੰਡੀਆ ਨੇ ਕਿਹਾ, ‘ਚੰਡੀਗੜ੍ਹ ਹਮੇਸ਼ਾ ਤੋਂ ਐਸਯੂਵੀ ਕੇਂਦਰ ਰਿਹਾ ਹੈ, ਇਸ ਲਈ ਇਹ ਭਾਰਤ ’ਚ ਜੀਪ ਦੇ ਲਈ ਇੱਕ ਮਹੱਤਵਪੂਰਣ…

Read More

ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ

ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ ਸਰਕਾਰੀ ਇਮਾਰਤਾਂ ਨੂੰ ਸੋਲਰ ਪੀ.ਵੀ. ਪੈਨਲਾਂ ਨਾਲ ਲੈੱਸ ਕਰਨ ਦਾ ਪ੍ਰੋਜੈਕਟ ਵੀ ਜਲਦ ਕੀਤਾ ਜਾਵੇਗਾ ਸ਼ੁਰੂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਦਸੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ…

Read More

ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ

ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕਿੰਨੂ ਉਤਪਾਦਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਕਮ ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਆਲੂ ਉਤਪਾਦਕਾਂ ਨੂੰ ਬੀਮਾਰੀ ਦੇ ਟਾਕਰੇ ਲਈ ਦਵਾਈ ਪਾਉਣ ਦੀ ਸਲਾਹ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਦਸੰਬਰ: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ…

Read More

ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ: ਡਾ. ਬਲਜੀਤ ਕੌਰ

ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ: ਡਾ. ਬਲਜੀਤ ਕੌਰ ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਮੋਹਾਲੀ ਵਿਖੇ ਕੋਚਿੰਗ ਲੈਣ ਬਾਅਦ ਸਫ਼ਲਤਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਸਿਵਲ ਸੇਵਾਵਾਂ ਅਤੇ ਹੋਰ ਰੋਜ਼ਗਾਰ-ਮੁਖੀ ਕੋਰਸਾਂ ਦੀ ਕੋਚਿੰਗ ਲੈਣ ਵਾਲੇ ਉਮੀਦਵਾਰਾਂ ਨੂੰ ਦਿੱਤੇ ਜਾ ਰਹੇ ਵਜ਼ੀਫ਼ਿਆਂ ਦੀ ਰਾਸ਼ੀ…

Read More

ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ

ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਦਸੰਬਰ:  ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ…

Read More