ਇੰਫਲੁਐਂਜ਼ਾ/ ਸਾਹ ਸਬੰਧੀ ਗੰਭੀਰ ਬਿਮਾਰੀਆਂ ਦੇ ਵਾਇਰਸ ਦੇ ਫੈਲਾਅ ਨਾਲ ਨਜਿੱਠਣ ਲਈ ਡਾਕਟਰਾਂ, ਮੈਡੀਕਲ ਸਟਾਫ਼ ਦੀ ਕੋਈ ਕਮੀ ਨਹੀਂ : ਡਾਕਟਰ ਬਲਬੀਰ ਸਿੰਘ
ਪੰਜਾਬ ਸਰਕਾਰ ਸੂਬੇ ’ਚ ਕਿਸੇ ਵੀ ਸਿਹਤ ਸਬੰਧੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨਾਲ ਵਰਚੁਅਲ ਮੀਟਿੰਗ ਕੀਤੀ; ਰਾਜ ਦੇ ਹਸਪਤਾਲਾਂ ’ਤੇ ਸਿਹਤ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ…