ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ
ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ ਮੁਲਜ਼ਮ ਇੰਸਪੈਕਟਰ ਨੇ ਪੀ.ਆਰ.ਟੀ.ਸੀ. ਦੇ ਬਰਖ਼ਾਸਤ ਡਰਾਈਵਰ ਨੂੰ ਬਹਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਡਿੱਪੂ,…