ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ
ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀ ਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਗਵਾਹ ਬਣੇ।…