ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ
ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ…