ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਜਾਰੀ: ਜਿੰਪਾ ਸਿਰਫ ਸੜਕਾਂ ਅਤੇ ਪੁਲਾਂ ਦੀ ਮੁਰੰਮਤ ਲਈ ਹੀ 11 ਕਰੋੜ ਰੁਪਏ ਦੇ ਫੰਡ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਜ਼ਿਲ੍ਹਿਆਂ ਨੂੰ 62.70…