ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਕੂਲ ਖੋਲ੍ਹਣ ਸਬੰਧੀ ਫੈਂਸਲਾ ਡਿਪਟੀ ਕਮਿਸ਼ਨਰ ਲੈਣਗੇ: ਸਿੱਖਿਆ ਮੰਤਰੀ
ਭਲਕੇ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ : ਹਰਜੋਤ ਸਿੰਘ ਬੈਂਸ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਕੂਲ ਖੋਲ੍ਹਣ ਸਬੰਧੀ ਫੈਂਸਲਾ ਡਿਪਟੀ ਕਮਿਸ਼ਨਰ ਲੈਣਗੇ: ਸਿੱਖਿਆ ਮੰਤਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਯਕੀਨੀ ਬਣਾਉਣਗੇ ਡਿਪਟੀ ਕਮਿਸ਼ਨਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਪੰਜਾਬ ਰਾਜ ਦੇ ਸਾਰੇ ਸਰਕਾਰੀ,…