ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ ਐਪਰਨ ਲਾਗੂ ਕਰਨ ਸਬੰਧੀ ਵਿਭਾਗੀ ਪੱਤਰ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੁਲਾਈ: ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਵਰਦੀ ਸਬੰਧੀ ਵਿਲੱਖਣ ਫੈਸਲਾ ਲਿਆ ਹੈ। ਹੁਣ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਪਣੀਆਂ ਸੇਵਾਵਾਂ ਨਿਭਾਉਂਦੇ ਸਮੇਂ ਗੁਲਾਬੀ ਅਤੇ ਅਸਮਾਨੀ ਸਮੇਤ…