ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਕੀਤੀ ਛੁੱਟੀ : ਡਾ.ਬਲਜੀਤ ਕੌਰ
ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਕੀਤੀ ਛੁੱਟੀ : ਡਾ.ਬਲਜੀਤ ਕੌਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜੁਲਾਈ: ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿੱਚ 10 ਜੁਲਾਈ ਲਈ ਇੱਕ ਦਿਨ ਦੀ ਛੁੱਟੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ…