ਭਾਰਤ ਸਰਕਾਰ ਦੇ ਸਭਿਆਚਾਰ ਮਹਿਕਮੇ ਵੱਲੋ ਪੰਜਾਬੀ ਲੇਖਕ ਪਾਲੀ ਖ਼ਾਦਿਮ ਨੂੰ ਸੀਨੀਅਰ ਖੋਜ ਫੈਲੋਸ਼ਿਪ ਮਿਲਣ ‘ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਮੁਬਾਰਕਾਂ
ਭਾਰਤ ਸਰਕਾਰ ਦੇ ਸਭਿਆਚਾਰ ਮਹਿਕਮੇ ਵੱਲੋ ਪੰਜਾਬੀ ਲੇਖਕ ਪਾਲੀ ਖ਼ਾਦਿਮ ਨੂੰ ਸੀਨੀਅਰ ਖੋਜ ਫੈਲੋਸ਼ਿਪ ਮਿਲਣ ‘ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਮੁਬਾਰਕਾਂ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਭਾਰਤ ਸਰਕਾਰ ਦੇ ਸਭਿਆਚਾਰ ਮਹਿਕਮੇ ਵੱਲੋ ਅਹਿਮਦਗੜ੍ਹ ਮੰਡੀ ਵਾਸੀ ਪੰਜਾਬੀ ਲੇਖਕ ਅੰਮ੍ਰਿਤਪਾਲ ਸਿੰਘ “ਪਾਲੀ ਖ਼ਾਦਿਮ“ ਨੂੰ ਸੀਨੀਅਰ ਖੋਜ ਫੈਲੋਸ਼ਿਪ ਮਿਲਣ ‘ਤੇ ਪੰਜਾਬੀ ਲੋਕ ਵਿਰਾਸਤ…