ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਸਃ ਖੁੱਡੀਆਂ ਦਾ ਸਨਮਾਨ
ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸਃ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਸਾਹਿੱਤ ਪਿੰਡ ਪਿੰਡ ਪਹੁੰਚਾਉਣ ਦਾ ਸੁਝਾਅ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਸਃ ਖੁੱਡੀਆਂ ਦਾ ਸਨਮਾਨ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੂਨ: ਪੰਜਾਬ ਦੇ ਖੇਤੀਬਾੜੀ ਤੇ ਪਸ਼ੂ ਪਾਲਣ ਬਾਰੇ ਕੈਬਨਿਟ ਮੰਤਰੀ ਸਃ ਗੁਰਮੀਤ ਸਿੰਘ ਖੁੱਡੀਆਂ ਦੀ ਪਹਿਲੀ ਲੁਧਿਆਣਾ ਫੇਰੀ ਤੇ ਸ਼ਹੀਦ…