ਅਮਰੂਦ ਬਾਗ਼ ਮੁਆਵਜ਼ਾ ਘੁਟਾਲਾ: ਵਿਜੀਲੈਂਸ ਵੱਲੋਂ ਖਰੜ ਦੀ ਬਾਗ਼ਬਾਨੀ ਵਿਕਾਸ ਅਧਿਕਾਰੀ ਵੈਸ਼ਾਲੀ ਗ੍ਰਿਫ਼ਤਾਰ
ਅਮਰੂਦ ਬਾਗ਼ ਮੁਆਵਜ਼ਾ ਘੁਟਾਲਾ: ਵਿਜੀਲੈਂਸ ਵੱਲੋਂ ਖਰੜ ਦੀ ਬਾਗ਼ਬਾਨੀ ਵਿਕਾਸ ਅਧਿਕਾਰੀ ਵੈਸ਼ਾਲੀ ਗ੍ਰਿਫ਼ਤਾਰ ਬਹੁ-ਕਰੋੜੀ ਘੁਟਾਲੇ ਵਿੱਚ 17ਵੀਂ ਗ੍ਰਿਫ਼ਤਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ੇ ਵਿੱਚ ਹੋਏ ਘੁਟਾਲੇ ਸਬੰਧੀ ਅੱਜ ਬਾਗ਼ਬਾਨੀ ਵਿਕਾਸ ਅਫ਼ਸਰ (ਐਚ.ਡੀ.ਓ.), ਖਰੜ ਵੈਸ਼ਾਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਬਹੁ-ਕਰੋੜੀ…