ਵਿਧਾਨ ਸਭਾ ਸੈਸ਼ਨ ਦੇਖਣ ਆਏ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਰਹੇ ਵਿਦਿਆਰਥੀ ਦਾ ਹਰਜੋਤ ਸਿੰਘ ਬੈਂਸ ਵਲੋਂ ਨਿੱਘਾ ਸਵਾਗਤ
ਵਿਧਾਨ ਸਭਾ ਸੈਸ਼ਨ ਦੇਖਣ ਆਏ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਰਹੇ ਵਿਦਿਆਰਥੀ ਦਾ ਹਰਜੋਤ ਸਿੰਘ ਬੈਂਸ ਵਲੋਂ ਨਿੱਘਾ ਸਵਾਗਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੂਨ: ਪੰਜਾਬ ਰਾਜ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਵਿੱਚੋਂ ਅੱਵਲ ਰਹੇ ਹਰ ਜ਼ਿਲੇ ਦੇ 5-5 ਸਰਕਾਰੀ ਸਕੂਲਾਂ…