ਸਿਹਤ ਮੰਤਰੀ ਵੱਲੋਂ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ’ਚ ਨਿਰਵਿਘਨ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਿਰਦੇਸ਼
ਸਿਹਤ ਮੰਤਰੀ ਵੱਲੋਂ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ’ਚ ਨਿਰਵਿਘਨ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਿਰਦੇਸ਼ ਕਾਰਗੁਜ਼ਾਰੀ ਦੀ ਸਮੀਖਿਆ ਲਈ ਸਾਰੇ ਸਿਵਲ ਸਰਜਨਾਂ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਨੂੰ ਹਸਪਤਾਲਾਂ…