ਫਤਿਹਗੜ ਸਾਹਿਬ ਡਕੈਤੀ ਮਾਮਲਾ: ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਮੁੱਠਭੇੜ ਤੋਂ ਬਾਅਦ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗਿ੍ਰਫਤਾਰ; ਤਿੰਨ ਪਿਸਤੌਲ ਬਰਾਮਦ
ਫਤਿਹਗੜ ਸਾਹਿਬ ਡਕੈਤੀ ਮਾਮਲਾ: ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਮੁੱਠਭੇੜ ਤੋਂ ਬਾਅਦ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗਿ੍ਰਫਤਾਰ; ਤਿੰਨ ਪਿਸਤੌਲ ਬਰਾਮਦ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਰੁਕਣ ਦਾ ਇਸ਼ਾਰਾ ਕਰਨ ‘ਤੇ ਕਾਰ ਵਿੱਚ ਬੈਠੇ ਲੋਕਾਂ ਨੇ ਪੁਲਿਸ ਪਾਰਟੀਆਂ ‘ਤੇ ਚਲਾਈਆਂ ਗੋਲੀਆਂ : ਡੀਜੀਪੀ ਗੌਰਵ…