ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਇਆ ਖੂਨਦਾਨ ਕੈਂਪ ਅਤੇ ਪਾਣੀ ਬਚਾਓ ਸੈਮੀਨਾਰ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਰਵਾਇਆ ਖੂਨਦਾਨ ਕੈਂਪ ਅਤੇ ਪਾਣੀ ਬਚਾਓ ਸੈਮੀਨਾਰ ਬੋੜਾਵਾਲ ਕਾਲਜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਅਤੇ ਦਿ ਰੌਇਲ ਗਰੁੱਪ ਆਫ਼ ਨਰਸਿੰਗ ਕਾਲਜ ਦੇ ਸਾਂਝੇ ਉੱਦਮ ਸਦਕਾ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਨਰਸਿੰਗ ਦਿਵਸ ਨੂੰ ਸਮਰਪਿਤ ਖੂਨ ਦਾਨ ਕੈਂਪ ਅਤੇ ‘ਪਾਣੀ…