Breaking

ਅੰਮ੍ਰਿਤਸਰ ਨੂੰ ਸੋਲਰ ਸਿਟੀ ਵਜੋਂ ਕੀਤਾ ਜਾਵੇਗਾ ਵਿਕਸਤ

ਨੈੱਟ ਜ਼ੀਰੋ ਟੀਚੇ ਦੀ ਪ੍ਰਾਪਤੀ ਲਈ ਪੰਜਾਬ ਸਟੇਟ ਐਨਰਜੀ ਐਕਸ਼ਨ ਪਲਾਨ ਦੀ ਸ਼ੁਰੂਆਤ ਅੰਮ੍ਰਿਤਸਰ ਨੂੰ ਸੋਲਰ ਸਿਟੀ ਵਜੋਂ ਕੀਤਾ ਜਾਵੇਗਾ ਵਿਕਸਤ ਵਧੀਕ ਮੁੱਖ ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਏ. ਵੇਣੂ ਪ੍ਰਸਾਦ ਨੇ ਸਾਰੇ ਵਿਭਾਗਾਂ ਨੂੰ ਦਫ਼ਤਰੀ ਇਮਾਰਤਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਲਈ ਅੱਗੇ ਆਉਣ ਲਈ ਕਿਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),…

Read Full News

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਮੁੱਚੇ ਤੌਰ ‘ਤੇ ਸ਼ਾਂਤੀਪੂਰਵਕ ਵੋਟਾਂ ਪਈਆਂ। ਜਲੰਧਰ ਲੋਕ ਸਭਾ ਸੀਟ ‘ਤੇ ਸ਼ਾਮ 5 ਵਜੇ ਤੱਕ 50.05 ਫੀਸਦੀ ਵੋਟਿੰਗ ਹੋਈ। ਪੰਜਾਬ…

Read Full News

ਸ਼ਾਇਰ ਗੁਰਭਜਨ ਸਿੰਘ ਗਿੱਲ ਦੀਆਂ ਤਿੰਨ ਕਾਵਿ ਪੁਸਤਕਾਂ ਰਾਵੀ, ਸੁਰਤਾਲ (ਗਜ਼ਲ ਸੰਗ੍ਰਹਿ) ਅਤੇ ਖ਼ੈਰ ਪੰਜਾਂ ਪਾਣੀਆਂ ਦੀ (ਕਾਵਿ ਸੰਗ੍ਰਹਿ) ਸ਼ਾਹਪੁਖੀ ਵਿੱਚ ਛਪੀਆਂ

ਸ਼ਾਇਰ ਗੁਰਭਜਨ ਸਿੰਘ ਗਿੱਲ ਦੀਆਂ ਤਿੰਨ ਕਾਵਿ ਪੁਸਤਕਾਂ ਰਾਵੀ, ਸੁਰਤਾਲ (ਗਜ਼ਲ ਸੰਗ੍ਰਹਿ) ਅਤੇ ਖ਼ੈਰ ਪੰਜਾਂ ਪਾਣੀਆਂ ਦੀ (ਕਾਵਿ ਸੰਗ੍ਰਹਿ) ਸ਼ਾਹਪੁਖੀ ਵਿੱਚ ਛਪੀਆਂ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਗੁਰਭਜਨ ਸਿੰਘ ਗਿੱਲ ਪੰਜਾਬੀ ਬੋਲੀ ਦੇ ਮਾਣਮੱਤੇ ਸ਼ਾਇਰ ਹਨ। ਉਨ੍ਹਾਂ ਆਪਣੀ ਸ਼ਾਇਰੀ ਰਾਹੀਂ ਆਪਣੀ ਕਲਮ ਦਾ ਲੋਹਾ ਮਨਵਾਇਆ ਹੈ। ਹੁਣੇ ਹੁਣੇ ਉਨ੍ਹਾਂ ਦੇ ਤਾਜ਼ਾ ਛਪੇ…

Read Full News

ਕਿੱਥੇ ਗਏ ਉਹ ਦਿਨ/ ਸੰਜੀਵ ਆਹਲੂਵਾਲੀਆ

ਕਿੱਥੇ ਗਏ ਉਹ ਦਿਨ/ ਸੰਜੀਵ ਆਹਲੂਵਾਲੀਆ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਅੱਜ ਇੱਕ ਪੁਰਾਣੇ ਦੋਸਤ ਨਾਲ…ਪੀ.ਏ.ਯੂ. ਲੁਧਿਆਣਾ ਦੀਆਂ ਯਾਦਾਂ ਸਾਂਝਿਆਂ ਕਰਦਿਆਂ…ਇੱਕ ਪੁਰਾਣੀ ਗੱਲ ਯਾਦ ਆ ਗਈ…ਪੀ.ਏ.ਯੂ. ਵਿਚ ਹਰ ਸਾਲ ਕਿਸਾਨ ਮੇਲਾ…ਬੜੇ ਵੱਡੇ ਪੱਧਰ ਤੇ ਮਨਾਇਆ ਜਾਂਦਾ ਸੀ…ਅੱਜ ਸ਼ਾਇਦ ਉਸ ਤੋਂ ਵੀ ਵੱਧ ਚੜ੍ਹ ਕੇ ਮਨਾਇਆ ਜਾਂਦਾ ਹੋਵੇ…ਸਾਡੇ ਹੋਸਟਲਾਂ ‘ਚ ਵੀ ਰੌਣਕਾਂ ਲੱਗ…

Read Full News

ਸ਼ਾਇਰ ਗੁਰਭਜਨ ਸਿੰਘ ਗਿੱਲ ਨੇ ਆਪਣਾ ਤਾਜ਼ਾ ਛਪਿਆ ਗਜ਼ਲ ਸੰਗ੍ਰਹਿ ਅੱਖਰ ਅੱਖਰ ਲਾਇਬਰੇਰੀ ਨੂੰ ਕੀਤਾ ਭੇਟ

ਸ਼ਾਇਰ ਗੁਰਭਜਨ ਸਿੰਘ ਗਿੱਲ ਨੇ ਆਪਣਾ ਤਾਜ਼ਾ ਛਪਿਆ ਗਜ਼ਲ ਸੰਗ੍ਰਹਿ ਅੱਖਰ ਅੱਖਰ ਲਾਇਬਰੇਰੀ ਨੂੰ ਕੀਤਾ ਭੇਟ ਗਦਰੀ ਬਾਬਾ ਦੁੱਲਾ ਸਿੰਘ ਜੀ ਦੀ ਯਾਦ ਵਿੱਚ ਪਿੰਡ ਵਾਸੀਆਂ ਵੱਲੋਂ ਚਲਾਈ ਜਾ ਰਹੀ ਹੈ ਇਹ ਲਾਇਬਰੇਰੀ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਪੰਜਾਬੀ ਬੋਲੀ ਦੇ ਮਾਣਮੱਤੇ ਸ਼ਾਇਰ ਗੁਰਭਜਨ ਸਿੰਘ ਗਿੱਲ ਹੋਰਾਂ ਦੇ ਛਪੇ ਤਾਜ਼ਾ ਗਜ਼ਲ ਸੰਗ੍ਰਹਿ…

Read Full News

ਖਿਜਰਾਬਾਦ ਵਿਖੇ ਤਰਲ ਵੇਸਟ ਮੈਨੇਜਮੈਂਟ ਸਕੀਮ ਦਾ ਉਦਘਾਟਨ

ਖਿਜਰਾਬਾਦ ਵਿਖੇ ਤਰਲ ਵੇਸਟ ਮੈਨੇਜਮੈਂਟ ਸਕੀਮ ਦਾ ਉਦਘਾਟਨ ਚੰਡੀਗੜ੍ਹ  10 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਦੀ ਟੀਮ ਵੱਲੋਂ ਖਿਜ਼ਰਾਬਾਦ ਵਿਖੇ ਸਫਾਈ ਅਭਿਆਨ ਤਹਿਤ ਪਿੰਡ ਦੇ ਕੂੜੇ ਅਤੇ ਕਰਕਟ ਦੀ ਖਾਦ ਬਣਾਉਣ ਲਈ 14 ਲੱਖ ਰੁਪਏ ਦੀ ਲਾਗਤ ਨਾਲ ਤਰਲ ਵੇਸਟ ਮੈਨੇਜਮੈਂਟ ਸਕੀਮ ਅਧੀਨ ਕੰਮ ਦੀ ਸੁਰੂਆਤ ਕੀਤੀ…

Read Full News

ਵਿਜੀਲੈਂਸ ਬਿਊਰੋ ਨੇ ਅਧਿਆਪਕ ਭਰਤੀ ਰਿਕਾਰਡ ’ਚ ਗੜਬੜੀ ਕਰਨ ਦੇ ਦੋਸ਼ ਹੇਠ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮ ਕੀਤੇ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਧਿਆਪਕ ਭਰਤੀ ਰਿਕਾਰਡ ’ਚ ਗੜਬੜੀ ਕਰਨ ਦੇ ਦੋਸ਼ ਹੇਠ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮ ਕੀਤੇ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਜਾਬ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮਾਂ ਨੂੰ 2007 ਵਿੱਚ ਈ.ਟੀ.ਟੀ./ਜੇ.ਬੀ.ਟੀ./ਟੀਚਿੰਗ ਫੈਲੋਜ਼ ਦੀਆਂ ਲਗਭਗ 9998 ਅਸਾਮੀਆਂ ਦੀ…

Read Full News

ਵਿਜੀਲੈਂਸ ਬਿਊਰੋ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ’ਚ ਵੱਡੇ ਘਪਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ’ਚ ਵੱਡੇ ਘਪਲੇ ਦਾ ਪਰਦਾਫਾਸ਼ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਆਰ.ਟੀ.ਏ. ਦਾ ਲੇਖਾਕਾਰ, ਉਸ ਦਾ ਸਾਥੀ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਦੇ ਦਫ਼ਤਰ ਵਿੱਚ ਇੱਕ ਵੱਡੇ…

Read Full News

ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਕਰਮਚਾਰੀਆਂ ਦਾ ਵੋਟ ਪਾਉਣਾ ਯਕੀਨੀ ਬਣਾਉਣ ਲਈ 10 ਮਈ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ

ਫੈਕਟਰੀਆਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਕਰਮਚਾਰੀਆਂ ਦਾ ਵੋਟ ਪਾਉਣਾ ਯਕੀਨੀ ਬਣਾਉਣ ਲਈ 10 ਮਈ ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਪੰਜਾਬ ਸਰਕਾਰ ਵੱਲੋਂ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਦਿਨ 10 ਮਈ, 2023 (ਬੁੱਧਵਾਰ) ਨੂੰ ਤਨਖਾਹ ਸਮੇਤ (ਪੇਡ) ਛੁੱਟੀ ਦਾ ਐਲਾਨ ਕੀਤਾ ਗਿਆ ਹੈ।…

Read Full News

ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ.  5,000 ਰੁਪਏ  ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ.  5,000 ਰੁਪਏ  ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਚਾਟੀਵਿੰਡ, ਅੰਮ੍ਰਿਤਸਰ ਜ਼ਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਹਰਪਾਲ ਸਿੰਘ (1091/ਅੰਮ੍ਰਿਤਸਰ ਦਿਹਾਤੀ) ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗਦਿਆਂ ਅਤੇ…

Read Full News