Breaking

ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੂਬਾ ਪੱਧਰੀ ਆਪਰੇਸ਼ਨ ’ਓ.ਪੀ.ਐਸ. ਵਿਜੀਲ’ ਚਲਾਇਆ

ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੂਬਾ ਪੱਧਰੀ ਆਪਰੇਸ਼ਨ ’ਓ.ਪੀ.ਐਸ. ਵਿਜੀਲ’ ਚਲਾਇਆ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਸਮਾਜ ਵਿਰੋਧੀ ਤੱਤਾਂ, ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਅਪਰਾਧੀਆਂ ’ਤੇ ਨਜ਼ਰ ਰੱਖਣਾ ਇਸ ਦੋ ਰੋਜ਼ਾ ਸੂਬਾ ਪੱਧਰੀ ਆਪਰੇਸ਼ਨ ਦਾ ਉਦੇਸ਼: ਡੀਜੀਪੀ ਗੌਰਵ ਯਾਦਵ ਏਡੀਜੀਪੀ/ਆਈਜੀਪੀ…

Read Full News

ਮੁੱਖ ਮੰਤਰੀ ਵੱਲੋਂ ਮਨੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ

ਮੁੱਖ ਮੰਤਰੀ ਵੱਲੋਂ ਮਨੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ ਉੱਤਰ ਪੂਰਬੀ ਸੂਬੇ ਵਿੱਚ ਰਹਿ ਰਹੇ ਲੋਕ ਜਾਂ ਉਨ੍ਹਾਂ ਦੇ ਪਰਿਵਾਰ ਸਹਾਇਤਾ ਲਈ 9417936222 ਜਾਂ ਈ-ਮੇਲ ਆਈ.ਡੀ. sahotramanjeet@gmail.com ‘ਤੇ ਕਰ ਸਕਦੇ ਨੇ ਸੰਪਰਕ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇੱਕ ਨੌਜਵਾਨ ਦੀ ਵਾਪਸੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਮੁੱਖ ਮੰਤਰੀ…

Read Full News

ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਲਾਜ਼ਮੀ: ਅਮਨ ਅਰੋੜਾ

ਇਮਾਰਤਾਂ ਵਿੱਚ ਊਰਜਾ ਦੀ ਬੱਚਤ ਲਈ ਪੇਡਾ ਵੱਲੋਂ ਸੂਚੀਬੱਧ ਕੀਤੇ ਜਾਣਗੇ ਈ.ਸੀ.ਬੀ.ਸੀ. ਡਿਜ਼ਾਇਨ ਪੇਸ਼ੇਵਰ ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਲਾਜ਼ਮੀ: ਅਮਨ ਅਰੋੜਾ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 25 ਮਈ ਚੰਡੀਗੜ੍ਹ(ਸੁਰ ਸਾਂਝ ਡਾਟ ਕਾਮ ਬਿਊਰੋ), 9 ਮਈ:ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ…

Read Full News

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ 10 ਮਈ ਨੂੰ 16.21 ਲੱਖ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਜਲੰਧਰ ਵਿੱਚ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਢੁਕਵੀਂ ਗਿਣਤੀ ਵਿੱਚ ਸੀ.ਏ.ਪੀ.ਐਫ. ਅਤੇ ਪੁਲਿਸ ਬਲ ਤਾਇਨਾਤ ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ…

Read Full News

ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ

ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਿਹਾ, ਅੱਗ ਲਾਉਣ ਦੇ ਰੁਝਾਨ ਨੂੰ ਰੋਕਣਾ ਕਿਸਾਨਾਂ ਦੇ ਸਹਿਯੋਗ ਬਿਨਾਂ ਸੰਭਵ ਨਹੀਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ…

Read Full News

ਗਰਦਣ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ – ਭਗਵੰਤ ਮਾਨ

ਗਰਦਣ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ, ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ – ਭਗਵੰਤ ਮਾਨ ਮਾਣਯੋਗ ਮੁੱਖ ਮੰਤਰੀ ਨੇ ਪੰਡਾਲ ਵਿੱਚ ਬੈਠੇ ਚਰਚਿਤ ਸ਼ਾਇਰ ਗੁਰਭਜਨ ਸਿੰਘ ਗਿੱਲ ਦੀ ਇਹ ਰਚਨਾ ਪੜ੍ਹ ਕੇ ਉਨ੍ਹਾਂ ਪ੍ਰਤੀ ਆਪਣੇ ਸਤਿਕਾਰ ਦਾ ਇਜ਼ਹਾਰ ਕੀਤਾ ਹੁਸ਼ਿਆਰਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ: ਮਾਣਯੋਗ ਮੁੱਖ…

Read Full News

ਸ੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਅਤੇ ਸ੍ਰੋਮਣੀ ਸ਼ਾਇਰਾ ਮਨਜੀਤ ਇੰਦਰਾ ਨੂੰ ਕੀਤਾ ਗਿਆ ਸਨਮਾਨਿਤ

ਪੰਜਾਬ ਸਕੱਤਰੇਤ ਸਾਹਿਤ ਸਭਾ ਵੱਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਦਾ ਆਯੋਜਨ ਸ੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਅਤੇ ਸ੍ਰੋਮਣੀ ਸ਼ਾਇਰਾ ਮਨਜੀਤ ਇੰਦਰਾ ਨੂੰ ਕੀਤਾ ਗਿਆ ਸਨਮਾਨਿਤ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਸਕੱਤਰੇਤ ਦੇ ਗਾਇਕ ਕਲਾਕਾਰ ਸੰਦੀਪ ਕੰਬੋਜ਼ ਦੇ ਗੀਤ ‘ਲੌਸਟ’ ਦਾ ਪੋਸਟਰ ਰਲੀਜ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 08 ਮਈ: ਪੰਜਾਬ ਸਿਵਲ ਸਕੱਤਰੇਤ…

Read Full News

ਮੁੰਧੋਂ ਸੰਗਤੀਆਂ ਸਕੂਲ ਦੇ ਅੱਵਲ ਰਹਿਣ ਵਾਲੇ ਵਿਦਿਆਰਥੀ ਸਨਮਾਨਿਤ

ਮੁੰਧੋਂ ਸੰਗਤੀਆਂ ਸਕੂਲ ਦੇ ਅੱਵਲ ਰਹਿਣ ਵਾਲੇ ਵਿਦਿਆਰਥੀ ਸਨਮਾਨਿਤ ਚੰਡੀਗੜ੍ਹ 8 ਮਈ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ। ਪ੍ਰਿੰਸੀਪਲ ਬੰਦਨਾ ਪੁਰੀ ਦੀ ਦੇਖਰੇਖ ਹੇਠ ਹੋਏ ਇਸ ਸਮਾਗਮ ਦੌਰਾਨ ਅੱਠਵੀਂ ਜਮਾਤ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ…

Read Full News

ਤੀਬਰ ਗਰਮੀ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ: ਡਾ. ਬਲਬੀਰ ਸਿੰਘ

ਪੰਜਾਬ ਸਿਹਤ ਵਿਭਾਗ ਵੱਲੋਂ ਸੰਭਾਵੀ ਗਰਮੀ ਦੀ ਲਹਿਰ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਸਿਹਤ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਹੀਟ ਸਟ੍ਰੋਕ ਤੋਂ ਬਚਣ ਲਈ ਸੁਚੇਤ ਰਹਿਣ ਦੀ ਦਿੱਤੀ ਸਲਾਹ ਤੀਬਰ ਗਰਮੀ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਹਸਪਤਾਲਾਂ ਨੂੰ ਤਿਆਰ ਰਹਿਣਾ ਚਾਹੀਦਾ ਹੈ: ਡਾ. ਬਲਬੀਰ ਸਿੰਘ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ: ਮੌਸਮ…

Read Full News

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ ਪੰਜਾਬ ਪੁਲਿਸ, ਪੈਰਾ ਮਿਲਟਰੀ ਫੋਰਸ ਵੱਲੋਂ ਨਿਯਮਿਤ ਰੂਪ ਵਿਚ ਕੱਢਿਆ ਜਾ ਰਿਹਾ ਹੈ ਫਲੈਗ ਮਾਰਚ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਸਮਾਜ ਵਿਰੋਧੀ ਤੱਤਾਂ ‘ਤੇ ਬਾਜ ਅੱਖ ਰੱਖਣ ਲਈ ਲਗਾਏ ਗਏ ਹਨ ਵਿਸ਼ੇਸ਼ ਨਾਕੇ ਤੇ ਅੰਤਰ-ਰਾਜੀ ਨਾਕੇ ਪੰਜਾਬ ਪੁਲਿਸ ਨਿਰਪੱਖ…

Read Full News