Breaking

ਪੰਜਾਬ ਦੇ ਨਾਂ ਇਕ ਹੋਰ ਪ੍ਰਾਪਤੀ: ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਮਿਲੇਗਾ ਕੌਮੀ ਐਵਾਰਡ: ਜਿੰਪਾ

ਪੰਜਾਬ ਦੇ ਨਾਂ ਇਕ ਹੋਰ ਪ੍ਰਾਪਤੀ: ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਪੇਰੋਸ਼ਾਹ ਨੂੰ ਮਿਲੇਗਾ ਕੌਮੀ ਐਵਾਰਡ: ਜਿੰਪਾ ਰਾਸ਼ਟਰਪਤੀ ਅਤੇ ਜਲ ਸ਼ਕਤੀ ਮੰਤਰੀ ਵੱਲੋਂ ਦਿੱਤਾ ਜਾਵੇਗਾ ਸਨਮਾਨ ਪਿੰਡ ਨੂੰ ਓਡੀਐਫ ਪਲੱਸ ਦਾ ਦਰਜਾ ਦਿਵਾਉਣ ਲਈ ‘ਸਵੱਛ ਸੁਜਲ ਸ਼ਕਤੀ ਸਨਮਾਨ-2023’ ਨਾਲ ਕੀਤਾ ਜਾਵੇਗਾ ਸਨਮਾਨਿਤ ਚੰਡੀਗੜ੍ਹ (ਸੁਰ ਸਾਂਝ ਬਿਊਰੋ), 28 ਫਰਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ…

Read Full News

ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਸੇਧਹੀਣ ਕੀਤਾ; ਅਸੀਂ 26797 ਸਰਕਾਰੀ ਨੌਕਰੀਆਂ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ: ਮੁੱਖ ਮੰਤਰੀ

ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਸੇਧਹੀਣ ਕੀਤਾ; ਅਸੀਂ 26797 ਸਰਕਾਰੀ ਨੌਕਰੀਆਂ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ: ਮੁੱਖ ਮੰਤਰੀ ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਰਕਾਰੀ ਨੌਕਰੀਆਂ ਲਈ ਮੈਰਿਟ ਹੀ ਇਕੋ-ਇਕ ਯੋਗਤਾ ਨੌਜਵਾਨਾਂ ਨੂੰ ਪੈਰਾਸੂਟਰ ਨਹੀਂ, ਜ਼ਮੀਨ ਨਾਲ ਜੁੜੇ ਰਹਿਣ ਦਾ ਦਿੱਤਾ ਸੱਦਾ ਲੋਕਾਂ ਨੂੰ ਘਰਾਂ ਵਿੱਚ ਹੀ 40 ਨਾਗਰਿਕ ਸੇਵਾਵਾਂ ਮੁਹੱਈਆ…

Read Full News

ਸਕੂਲ ਟੀਚਰਾਂ ਵਿੱਚ ਸਥਾਪਤ ਖੌਫ਼ ਸੱਭਿਆਚਾਰ/ ਅਵਤਾਰ ਨਗਲ਼ੀਆ

ਵਿਅੰਗ ਬਾਣ ਸਕੂਲ ਟੀਚਰਾਂ ਵਿੱਚ ਸਥਾਪਤ ਖੌਫ਼ ਸੱਭਿਆਚਾਰ/ ਅਵਤਾਰ ਨਗਲ਼ੀਆ (ਸੁਰ ਸਾਂਝ ਬਿਊਰੋ), 27 ਫਰਵਰੀ: ਅੱਜ ਕਲਸਟਰ  ਗੰਗੂਬਾਦ ਵਿੱਚ “ਰੀਡ ਪੰਜਾਬ” ਵਾਲ਼ੇ ਚੈਕਿੰਗ ਲਈ ਆਏ ਸਨ।  ਰੀਡ ਪੰਜਾਬ ਟੀਮ  ਇੱਕ ਤਰ੍ਹਾਂ  ਨਾਲ਼ ਗੰਗੂਬਾਦ ਕਲਸਟਰ ਦੇ ਸਕੂਲਾਂ ਉੱਤੇ ਟੁੱਟ ਕੇ ਪੈ ਗਈ ਸੀ। ਪਹਿਲਾ ਧਾਵਾ ਚਲਿੱਤਰਾਂ ਸਕੂਲ ਉੱਤੇ ਬੋਲਿਆ ਗਿਆ। ਚੈਕਿੰਗ ਟੀਮ ਦੇ ਮੁਖੀ ਮਾਸਟਰ ਪੂਪਨ…

Read Full News

ਸਾਰੇ ਵਿਭਾਗ ਨਵੀਂ ਵਿਉਂਤਬੰਦੀ ਜ਼ਰੀਏ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣਗੇ: ਵਿਜੈ ਕੁਮਾਰ ਜੰਜੂਆ

ਸਾਰੇ ਵਿਭਾਗ ਨਵੀਂ ਵਿਉਂਤਬੰਦੀ ਜ਼ਰੀਏ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣਗੇ: ਵਿਜੈ ਕੁਮਾਰ ਜੰਜੂਆ ਚੰਡੀਗੜ੍ਹ (ਸੁਰ ਸਾਂਝ ਬਿਊਰੋ), 27 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੇ ਟੀਚੇ ਤਹਿਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਅਗਵਾਈ ਹੇਠ ਅੱਜ…

Read Full News

ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ਵਿਭਾਗ ਵੱਲੋਂ ਪ੍ਰੋਗਰਾਮ ਦਾ ਆਯੋਜਨ – ਡਾ. ਸਰਬਜੀਤ ਕੌਰ ਸੋਹਲ

ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ਵਿਭਾਗ ਵੱਲੋਂ ਪ੍ਰੋਗਰਾਮ ਦਾ ਆਯੋਜਨ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ (ਸੁਰ ਸਾਂਝ ਬਿਊਰੋ), 27 ਫਰਵਰੀ: ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਪੰਜਾਬੀ ਵਿਭਾਗ ਵੱਲੋਂ ਮਿਤੀ 27 ਫਰਵਰੀ, 2023 ਨੂੰ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਕਾਲਜ ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਨੇ ਕੀਤੀ। ਉਹਨਾਂ ਨੇ ਮਾਤ ਭਾਸ਼ਾ ਦਿਵਸ ਬਾਰੇ…

Read Full News

ਮਰੀਜ਼ਾਂ ਨੂੰ ਮਿਅਰੀ ਸਿਹਤ ਸਹੂਲਤਾਂ ਦੇਣਾ ਪੰਜਾਬ ਸਰਕਾਰ ਦਾ ਨਿਸ਼ਾਨਾ – ਡਿਪਟੀ ਕਮਿਸ਼ਨਰ

ਮਰੀਜ਼ਾਂ ਨੂੰ ਮਿਅਰੀ ਸਿਹਤ ਸਹੂਲਤਾਂ ਦੇਣਾ ਪੰਜਾਬ ਸਰਕਾਰ ਦਾ ਨਿਸ਼ਾਨਾ – ਡਿਪਟੀ ਕਮਿਸ਼ਨਰ ਚੰਡੀਗੜ੍ਹ 27 ਫਰਵਰੀ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ); ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਸਬ ਡਵੀਜ਼ਨਲ ਹਸਪਤਾਲ ਖਰੜ ਦਾ ਜਾਇਜ਼ਾ ਲੈਣ ਤੋਂ ਬਾਅਦ ਦੱਸਿਆ ਕਿ ਇਸ ਹਸਪਤਾਲ ਦੇ ਨਵੀਨੀਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਹਸਪਤਾਲ ਨੂੰ ਨਵੀਂ ਦਿੱਖ ਦੇਣ ਦਾ ਕੰਮ…

Read Full News

ਬਲੀਜੀਤ ਦੇ ਕਹਾਣੀ ਸੰਗ੍ਰਹਿ ‘ਉੱਚੀਆਂ ਆਵਾਜ਼ਾਂ’ ‘ਤੇ ਵਿਚਾਰ ਚਰਚਾ

ਬਲੀਜੀਤ ਦੇ ਕਹਾਣੀ ਸੰਗ੍ਰਹਿ ‘ਉੱਚੀਆਂ ਆਵਾਜ਼ਾਂ’ ‘ਤੇ ਵਿਚਾਰ ਚਰਚਾ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਸੁਰਜੀਤ ਸੁਮਨ), 26 ਫਰਵਰੀ: ਸੁਰ ਸਾਂਝ ਕਲਾ ਮੰਚ (ਰਜਿ.) ਵੱਲੋਂ ਪੰਜਾਬ ਕਲਾ ਪਰਿਸ਼ਦ ਅਤੇ ਕੈਲੀਬਰ ਪਬਲੀਕੇਸ਼ਨ ਦੇ ਸਹਿਯੋਗ ਨਾਲ਼ ਕਲਾ ਭਵਨ ਚੰਡੀਗੜ੍ਹ ਵਿਖੇ ਬਲੀਜੀਤ ਦੇ ਤਾਜ਼ਾ ਕਹਾਣੀ ਸੰਗ੍ਰਹਿ ‘ਉੱਚੀਆਂ ਆਵਾਜ਼ਾਂ’ ‘ਤੇ ਵਿਚਾਰ ਚਰਚਾ ਸਬੰਧੀ ਸਮਾਗਮ ਰਚਾਇਆ ਗਿਆ, ਜਿਸ ਵਿੱਚ ਡਾ. ਵਿੰਪੀ ਸਿੱਧੂ ਤੇ…

Read Full News

ਸਾਹਿਤਕ ਮੰਚ ਖਰੜ ਵੱਲੋਂ ਇਕੱਤਰਤਾ ਦੌਰਾਨ ਰਚਨਾਵਾਂ ਪੜ੍ਹੀਆਂ ਗਈਆਂ

ਸਾਹਿਤਕ ਮੰਚ ਖਰੜ ਵੱਲੋਂ ਇਕੱਤਰਤਾ ਦੌਰਾਨ ਰਚਨਾਵਾਂ ਪੜ੍ਹੀਆਂ ਗਈਆਂ ਹਰ ਮਹੀਨੇ ਦੇ ਅਖੀਰਲੇ ਸ਼ਨਿਚਰਵਾਰ ਜੁੜ ਬੈਠਿਆ ਕਰਨਗੇ ਸਾਹਿਤਕਾਰ ਖਰੜ (ਸੁਰ ਸਾਂਝ ਬਿਊਰੋ), 26 ਫਰਵਰੀ: ਸਾਹਿਤਕ ਮੰਚ ਖਰੜ ਦੀ ਇਕੱਤਰਾ ਇੱਥੇ ਮਿਉਂਸਪਲ ਪਾਰਕ ਵਿੱਚ ਮੰਚ ਦੇ ਤਰਸੇਮ ਬਸ਼ਰ ਦੀ ਪ੍ਰਧਾਨਗੀ ਹੇਠ ਹੋਈ। ਰਚਨਾਵਾਂ ਦੇ ਦੌਰ ਵਿੱਚ ਸਭ ਤੋਂ ਪਹਿਲਾਂ ਗੁਰਦੀਪ ਸਿੰਘ ਵੜੈਚ ਹੋਰਾਂ ਕਿਹੋ ਜਿਹੀ ਦਿਲਦਾਰੀ…

Read Full News

ਵਿਛੜੇ ਲੇਖਕਾਂ ਪ੍ਰੀਤਮ ਲੁਧਿਆਣਾਵੀ, ਅਮਰਜੀਤ ਸਿੰਘ ਖੁਰਲ ਅਤੇ ਰਾਣਾ ਬੂਲਪੁਰੀ ਨੂੰ ਸ਼ਰਧਾਂਜਲੀ ਭੇਂਟ

ਸਾਹਿਤ ਵਿਗਿਆਨ ਕੇਂਦਰ ਵਲੋਂ ਸ਼ੋਕ-ਸਭਾ ਵਿਛੜੇ ਲੇਖਕਾਂ ਪ੍ਰੀਤਮ ਲੁਧਿਆਣਾਵੀ, ਅਮਰਜੀਤ ਸਿੰਘ ਖੁਰਲ ਅਤੇ ਰਾਣਾ ਬੂਲਪੁਰੀ ਨੂੰ ਸ਼ਰਧਾਂਜਲੀ ਭੇਂਟ ਐਸ.ਏ.ਐਸ. ਨਗਰ (ਸੁਰ ਸਾਂਝ ਬਿਊਰੋ), 26 ਫਰਵਰੀ: ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਹੋਈ। ਇਸ ਇਕੱਤਰਤਾ ਵਿੱਚ ਕੇਂਦਰ ਦੇ ਵਿਛੜ ਗਏ ਤਿੰਨ ਲੇਖਕ ਮੈਬਰਾਂ ਰਾਣਾ ਬੂਲਪੁਰੀ, ਅਮਰਜੀਤ ਸਿੰਘ ਖੁਰਲ ਅਤੇ ਪ੍ਰੀਤਮ…

Read Full News

ਦਿ ਰੌਇਲ ਕਾਲਜ ਦੀ 6ਵੀਂ ਸਲਾਨਾ ਅੰਤਰ-ਸਦਨ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ

ਦਿ ਰੌਇਲ ਕਾਲਜ ਦੀ 6ਵੀਂ ਸਲਾਨਾ ਅੰਤਰ-ਸਦਨ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ ਬੋੜਾਵਾਲ਼ ਕਾਲਜ (ਸੁਰ ਸਾਂਝ ਬਿਊਰੋ), 25 ਫਰਵਰੀ: ਵਿਦਿਆਰਥੀਆਂ ਵਿੱਚ ਸਰੀਰਕ, ਮਾਨਸਿਕ ਤੰਦਰੁਸਤੀ ਨਿੱਕੀਆਂ ਤੇ ਸਹਿਯੋਗ ਦੀ ਭਾਵਨਾ ਵਿਕਸਿਤ ਕਰਨ ਹਿੱਤ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ 6ਵੀਂ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ। ਇਸ ਵਿੱਚ ਲੰਬੀ ਛਾਲ, ਤੀਹਰੀ ਛਾਲ, ਗੋਲਾ ਸੁੱਟਣਾ, ਡਿਸਕਸ ਥਰੋ,…

Read Full News