ਡਾ: ਮਨਜੀਤ ਸਿੰਘ ਮਝੈਲ ਦਾ ਕਹਾਣੀ ਸੰਗ੍ਰਹਿ ਲੋਕ-ਅਰਪਣ
ਡਾ: ਮਨਜੀਤ ਸਿੰਘ ਮਝੈਲ ਦਾ ਕਹਾਣੀ ਸੰਗ੍ਰਹਿ ਲੋਕ-ਅਰਪਣ ਡਾ: ਲਾਭ ਸਿੰਘ ਖੀਵਾ, ਸਾਬਕਾ ਪ੍ਰਧਾਨ, ਕੇਂਦਰ ਪੰਜਾਬੀ ਲੇਖਕ ਸਭਾ ਨੇ ਕੀਤੀ ਸਮਾਗਮ ਦੀ ਪ੍ਰਧਾਨਗੀ ਡਾ: ਸਰਬਜੀਤ ਕੌਰ ਸੋਹਲ, ਪ੍ਰਧਾਨ, ਪੰਜਾਬ ਸਾਹਿਤ ਅਕਾਡਮੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 19 ਨਵੰਬਰ: ਸਾਹਿਤ ਵਿਗਿਆਨ ਕੇਂਦਰ ਦੀ ਵਿਸ਼ੇਸ਼ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ…