ਉਕਤ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਡੀਐਸਪੀ ਪਵਨ ਕੁਮਾਰ ਅਤੇ ਗ੍ਰਿਫਤਾਰ ਸ਼ੂਟਰ ਲਵਜੀਤ ਜ਼ਖਮੀ : ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ
ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਰਿਕਾਰਡ ਸਮੇਂ ਵਿੱਚ 72 ਘੰਟਿਆਂ ਅੰਦਰ ਸ਼ੂਟਰ ਕਾਬੂ ਇੱਕ ਸ਼ੂਟਰ ਦੇ ਲੱਤ ਵਿੱਚ ਲੱਗੀ ਗੋਲੀ ; 2 ਪਿਸਤੌਲਾਂ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਉਕਤ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਡੀਐਸਪੀ ਪਵਨ ਕੁਮਾਰ ਅਤੇ ਗ੍ਰਿਫਤਾਰ ਸ਼ੂਟਰ…