ਉਰਦੂ ਹਿੰਦੀ ਤੇ ਪੰਜਾਬੀ ਕਵੀ ਜਨਾਬ ਸਰਦਾਰ ਪੰਛੀ ਦਾ ਕੈਬਨਿਟ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਹੱਥੋਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਸਨਮਾਨ
ਉਰਦੂ ਹਿੰਦੀ ਤੇ ਪੰਜਾਬੀ ਕਵੀ ਜਨਾਬ ਸਰਦਾਰ ਪੰਛੀ ਦਾ ਕੈਬਨਿਟ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਹੱਥੋਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਸਨਮਾਨ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ: ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਉਰਦੂ , ਹਿੰਦੀ ਤੇ ਪੰਜਾਬੀ ਜ਼ਬਾਨ ਦੇ ਪ੍ਰਮੁੱਖ ਕਵੀ ਜਨਾਬ ਸਰਦਾਰ ਪੰਛੀ ਨੂੰ ਅੱਜ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ…