ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ
ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਕਤੂਬਰ: ਪੰਜਾਬ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੀ ਪਿਛਲੀ ਇਕੱਤਰਤਾ ਤੋਂ ਬਾਅਦ ਅਕਾਲ ਚਲਾਣਾ ਕਰ ਗਈਆਂ ਰਾਜਨੀਤਕ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਵਿਧਾਨ ਸਭਾ ਦੇ ਚੌਥੇ ਇਜਲਾਸ ਦੀ…