ਜ਼ਿਲ੍ਹਾ ਬਰਨਾਲਾ ਨੇ ਹਾਸਲ ਕੀਤਾ ਓ.ਡੀ.ਐਫ਼. ਪਲੱਸ ਦਰਜਾ, ਪੰਜਾਬ ਦਾ ਅਜਿਹਾ ਪਹਿਲਾ ਜ਼ਿਲ੍ਹਾ ਬਣਨ ਦਾ ਮਾਣ ਮਿਲਿਆ
ਜ਼ਿਲ੍ਹਾ ਬਰਨਾਲਾ ਨੇ ਹਾਸਲ ਕੀਤਾ ਓ.ਡੀ.ਐਫ਼. ਪਲੱਸ ਦਰਜਾ, ਪੰਜਾਬ ਦਾ ਅਜਿਹਾ ਪਹਿਲਾ ਜ਼ਿਲ੍ਹਾ ਬਣਨ ਦਾ ਮਾਣ ਮਿਲਿਆ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਜਿੰਪਾ ਨੇ ਪੰਜਾਬ ਦਾ ਮਾਣ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ …