ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ ਸੈਮੀਨਾਰ
ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ ਸੈਮੀਨਾਰ ਨੇੜਲੇ ਪਿੰਡ ਰਡਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਇਆ ਗਿਆ ਇਹ ਸੈਮੀਨਾਰ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਕਤੂਬਰ: ਨੇੜਲੇ ਪਿੰਡ ਰਡਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ ਕਰਕੇ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਗੈਰ ਸਰਕਾਰੀ ਸੰਸਥਾ ‘ਇਨੀਸ਼ੀਏਟਰਜ਼ ਆਫ ਚੇਂਜ’…