ਸਾਹਿਤਕ ਸੱਥ ਖਰੜ ਵੱਲੋਂ ਕਵੀ ਦਰਬਾਰ ਕਰਵਾਇਆ ਗਿਆ – ਜਸਵਿੰਦਰ ਸਿੰਘ ਕਾਈਨੌਰ
ਸਾਹਿਤਕ ਸੱਥ ਖਰੜ ਵੱਲੋਂ ਕਵੀ ਦਰਬਾਰ ਕਰਵਾਇਆ ਗਿਆ – ਜਸਵਿੰਦਰ ਸਿੰਘ ਕਾਈਨੌਰ ਮੁੱਖ ਮਹਿਮਾਨ ਵਜੋਂ ਕਰਤਾਰਪੁਰ ਤੋਂ ਵਿਸ਼ੇਸ਼ ਤੌਰ ਤੇ ਲਾਲੀ ਕਰਤਾਰਪੁਰੀ ਵੱਲੋਂ ਕੀਤੀ ਗਈ ਸ਼ਿਰਕਤ – ਪਿਆਰਾ ਸਿੰਘ ਰਾਹੀ ਲਾਲੀ ਕਰਤਾਰਪੁਰੀ, ਡਾ. ਹਰਨੇਕ ਸਿੰਘ ਕਲੇਰ, ਜਸਵਿੰਦਰ ਸਿੰਘ ਕਾਈਨੌਰ, ਸਤਬੀਰ ਕੌਰ ਅਤੇ ਗੁਰਨਾਮ ਸਿੰਘ ਬਿਜਲੀ ਹੋਏ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਖਰੜ (ਸੁਰ ਸਾਂਝ ਡਾਟ ਕਾਮ…