ਝੋਨੇ ਦੇ ਖਰੀਦ ਸੀਜ਼ਨ ਦੀ ਸ਼ੁਰੂਆਤ
ਝੋਨੇ ਦੇ ਖਰੀਦ ਸੀਜ਼ਨ ਦੀ ਸ਼ੁਰੂਆਤ ਸੂਬੇ ਦੀਆਂ ਸਾਰੀਆਂ ਮੰਡੀਆਂ ’ਚ ਕੀਤੇ ਗਏ ਹਨ ਪੁਖਤਾ ਪ੍ਰਬੰਧ ਪੰਜਾਬ ਸਰਕਾਰ ਅਨਾਜ ਦੇ ਦਾਣੇ-ਦਾਣੇ ਦੀ ਖਰੀਦ ਲਈ ਵਚਨਬੱਧ ਕਿਸਾਨਾਂ ਦੇ ਫ਼ੋਨਾਂ ’ਤੇ ਸਿੱਧੇ ਭੇਜੇ ਜਾ ਰਹੇ ਹਨ ਜੇ-ਫਾਰਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੁਰਾਕ, ਸਿਵਲ ਸਪਲਾਈ ਅਤੇ…